June 8, 2026, 9:22 am
----------- Advertisement -----------
HomeNewsLatest Newsਇੰਸਟਾਗ੍ਰਾਮ-ਫੇਸਬੁੱਕ 'ਤੇ ਵਾਪਸੀ ਕਰਨਗੇ ਟਰੰਪ, ਮੇਟਾ ਨੇ Account ਬਹਾਲ ਕਰਨ ਦਾ ਕੀਤਾ...

ਇੰਸਟਾਗ੍ਰਾਮ-ਫੇਸਬੁੱਕ ‘ਤੇ ਵਾਪਸੀ ਕਰਨਗੇ ਟਰੰਪ, ਮੇਟਾ ਨੇ Account ਬਹਾਲ ਕਰਨ ਦਾ ਕੀਤਾ ਐਲਾਨ

Published on

----------- Advertisement -----------

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆਉਣਗੇ। ਮੇਟਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਉਂਟ ਨੂੰ ਬਹਾਲ ਕਰ ਦਿੱਤਾ ਜਾਵੇਗਾ।
ਮੇਟਾ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਹਾਲ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੰਪਨੀ ਨੇ ਅਮਰੀਕੀ ਸੰਸਦ ‘ਚ ਹਿੰਸਾ ਤੋਂ ਬਾਅਦ 6 ਜਨਵਰੀ 2021 ਨੂੰ ਟਰੰਪ ਦੇ ਖਾਤੇ ਨੂੰ ਬਲਾਕ ਕਰ ਦਿੱਤਾ ਸੀ। ਹੁਣ 2 ਸਾਲ ਬਾਅਦ ਇਹ ਪਾਬੰਦੀ ਹਟਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਵਾਪਸੀ ਕਰਨਾ ਚਾਹੁੰਦੇ ਹਨ। ਡੋਨਾਲਡ ਟਰੰਪ ਨੇ ਦੱਸਿਆ ਕਿ ਅਸੀਂ ਮੈਟਾ ਨਾਲ ਗੱਲਬਾਤ ਕਰ ਰਹੇ ਹਾਂ। ਡੋਨਾਲਡ ਟਰੰਪ ਨੇ ਕਿਹਾ ਕਿ ਸਾਨੂੰ ਉਨ੍ਹਾਂ ਦੀ ਜਿੰਨੀ ਲੋੜ ਹੈ, ਇਸ ਤੋਂ ਵੱਧ ਉਨ੍ਹਾਂ ਨੂੰ ਸਾਡੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...