September 13, 2026, 9:47 am
----------- Advertisement -----------
HomeNewsLatest Newsਮੈਕਸੀਕੋ: ਬੰਦੂਕਧਾਰੀਆਂ ਨੇ ਸੁਰੱਖਿਆ ਬਲਾਂ 'ਤੇ ਕੀਤੀ ਗੋਲੀਬਾਰੀ

ਮੈਕਸੀਕੋ: ਬੰਦੂਕਧਾਰੀਆਂ ਨੇ ਸੁਰੱਖਿਆ ਬਲਾਂ ‘ਤੇ ਕੀਤੀ ਗੋਲੀਬਾਰੀ

Published on

----------- Advertisement -----------

ਮੈਕਸੀਕੋ ਦੇ ਟੇਕਸਕਾਲਟਿਲਟਨ ‘ਚ ਮੰਗਲਵਾਰ ਨੂੰ ਪੁਲਸ ਅਤੇ ਬੰਦੂਕਧਾਰੀਆਂ ਵਿਚਾਲੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ 10 ਬੰਦੂਕਧਾਰੀ ਮਾਰੇ ਗਏ ਅਤੇ 4 ਜ਼ਖਮੀ ਹੋ ਗਏ। ਇਸ ਦੌਰਾਨ 3 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਪੁਲਸ ਨੇ ਇਸ ਘਟਨਾ ‘ਚ ਸ਼ਾਮਲ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੋਲੀਬਾਰੀ ਮੈਕਸੀਕੋ ਸਿਟੀ ਤੋਂ ਲਗਭਗ 130 ਕਿਲੋਮੀਟਰ ਦੱਖਣ-ਪੱਛਮ ਵਿਚ ਟੇਕਸਕਾਲਟਿਲਟਨ ਸ਼ਹਿਰ ਵਿਚ ਹੋਈ।
ਇਸ ਦੇ ਨਾਲ ਹੀ ਪੁਲਸ ਨੇ ਘਟਨਾ ਵਾਲੀ ਜਗ੍ਹਾ ਤੋਂ 20 ਰਾਈਫਲਾਂ, ਪਿਸਤੌਲ, ਹੈਂਡਗਨ, ਕਾਰਤੂਸ, ਪੰਜ ਵਾਹਨ, ਫੌਜੀ ਵਰਦੀ ਅਤੇ ਬੁਲੇਟਪਰੂਫ ਜੈਕਟਾਂ ਬਰਾਮਦ ਕੀਤੀਆਂ ਹਨ। ਇਸ ਘਟਨਾ ਦੀ ਜਾਣਕਾਰੀ ਮੈਕਸੀਕੋ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ। ਮੰਗਲਵਾਰ ਨੂੰ ਸੁਰੱਖਿਆ ਬਲਾਂ ‘ਤੇ ਹੋਈ ਗੋਲੀਬਾਰੀ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਕਿਉਕਿ ਹਾਲ ਹੀ ਵਿੱਚ ਮੈਕਸੀਕੋ ਦੀ ਰਾਜਧਾਨੀ ਮੈਕਸੀਕੋ ਸਿਟੀ ਵਿੱਚ ਲੋਕਾਂ ਨੇ ਸੁਰੱਖਿਅਤ ਸੜਕਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ। ਜਿਸ ਤੋਂ ਬਾਅਦ ਮੈਨੂਅਲ ਲੋਪੇਜ਼ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਹਿੰਸਾ ਅਤੇ ਅਪਰਾਧ ਨੂੰ ਰੋਕਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...