August 15, 2026, 11:36 pm
----------- Advertisement -----------
HomeNewsLatest Newsਮਾਈਕ੍ਰੋਸਾਫਟ ਦੇ ਸੀਈਓ ਸੱਤਿਆ ਨਡੇਲਾ ਨੇ ਪੀ ਐਮ ਮੋਦੀ ਨਾਲ ਕੀਤੀ ਮੁਲਾਕਾਤ

ਮਾਈਕ੍ਰੋਸਾਫਟ ਦੇ ਸੀਈਓ ਸੱਤਿਆ ਨਡੇਲਾ ਨੇ ਪੀ ਐਮ ਮੋਦੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਦੁਨੀਆ ਦੀ ਮਸ਼ਹੂਰ ਆਈਟੀ ਕੰਪਨੀ ਮਾਈਕ੍ਰੋਸਾਫਟ ਦੇ ਸੀਈਓ ਸੱਤਿਆ ਨਡੇਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ, ਮਾਈਕਰੋਸਾਫਟ ਦੇ ਸੀਈਓ ਨੇ ਇਕ ਟਵੀਟ ਵੀ ਕੀਤਾ।
ਓਨਾ ਟਵੀਟ ਕਰ ਕਿਹਾ ਕਿ “ਡਿਜੀਟਲ ਪਰਿਵਰਤਨ ਨੂੰ ਕੇਂਦਰ ਤੇ ਰੱਖ ਕੇ ਟਿਕਾਊ ਅਤੇ ਸਮਾਵੇਸ਼ੀ ਆਰਥਿਕ ਵਿਕਾਸ ‘ਤੇ ਭਾਰਤ ਸਰਕਾਰ ਦਾ ਧਿਆਨ ਹੈ। ਇਹ ਦੇਖਣਾ ਪ੍ਰੇਰਨਾਦਾਇਕ ਹੈ। ਅਸੀਂ ਭਾਰਤ ਨੂੰ ਡਿਜੀਟਲ ਇੰਡੀਆ ਵਿਜ਼ਨ ਅਤੇ ਦੁਨੀਆ ਲਈ ਇੱਕ ਉਮੀਦ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਉਤਸੁਕ ਹਾਂ।” ਦੱਸ ਦੇਈਏ ਕਿ ਨਡੇਲਾ ਭਾਰਤ ਦੇ ਦੌਰੇ ‘ਤੇ ਹਨ, ਜਿਸ ‘ਚ ਮੁੰਬਈ, ਬੈਂਗਲੁਰੂ ਅਤੇ ਨਵੀਂ ਦਿੱਲੀ ਦੀ ਯਾਤਰਾ ਸ਼ਾਮਲ ਹੈ।
ਇਸ ਤੋਂ ਪਹਿਲਾ ਸੱਤਿਆ ਨਡੇਲਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਕਾਰ ਡਿਜੀਟਲ ਡੋਮੇਨ ਅਤੇ ਸੁਰੱਖਿਆ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਈ। ਉਨ੍ਹਾਂ ਨੇ ਮੰਗਲਵਾਰ ਨੂੰ ਮੁੰਬਈ ਵਿੱਚ ਮਾਈਕ੍ਰੋਸਾਫਟ ਫਿਊਚਰ ਰੈਡੀ ਲੀਡਰਸ਼ਿਪ ਸੰਮੇਲਨ ਨੂੰ ਵੀ ਸੰਬੋਧਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...