June 12, 2026, 2:05 am
----------- Advertisement -----------
HomeNewsLatest Newsਗੋਆ ਵਿੱਚ ਮਿਗ-29K ਲੜਾਕੂ ਜਹਾਜ਼ ਕਰੈਸ਼

ਗੋਆ ਵਿੱਚ ਮਿਗ-29K ਲੜਾਕੂ ਜਹਾਜ਼ ਕਰੈਸ਼

Published on

----------- Advertisement -----------

ਗੋਆ ‘ਚ ਮਿਗ-29ਕੇ ਲੜਾਕੂ ਜਹਾਜ਼ ਦੇ ਕਰੈਸ਼ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਲ ਸੈਨਾ ਅਧਿਕਾਰੀਆਂ ਨੇ ਦੱਸਿਆ ਕਿ ਮਿਗ ਸਮੁੰਦਰ ਦੇ ਉੱਪਰ ਰੁਟੀਨ ਉਡਾਣ ਤਹਿਤ ਉੱਡ ਰਿਹਾ ਸੀ। ਬੇਸ ‘ਤੇ ਪਰਤਦੇ ਸਮੇਂ ਇਸ ‘ਚ ਤਕਨੀਕੀ ਖਰਾਬੀ ਆ ਗਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਪਾਇਲਟ ਬਾਹਰ ਨਿਕਲਣ ‘ਚ ਕਾਮਯਾਬ ਰਿਹਾ, ਜਿਸ ਨਾਲ ਉਸ ਦੀ ਜਾਨ ਬਚ ਗਈ। ਭਾਰਤੀ ਜਲ ਸੈਨਾ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਜਲ ਸੈਨਾ ਨੇ ਤਲਾਸ਼ੀ ਮੁਹਿੰਮ ਚਲਾ ਕੇ ਪਾਇਲਟ ਨੂੰ ਬਚਾਇਆ, ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਦਸੇ ਦੀ ਜਾਂਚ ਲਈ ਬੋਰਡ ਆਫ਼ ਇਨਕੁਆਇਰੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਰੂਸ ਦੀ ਮਿਕੋਯਾਂਗ ਕੰਪਨੀ ਵੱਲੋਂ ਤਿਆਰ ਕੀਤੇ ਗਏ ਮਿਗ-29 ਜਹਾਜ਼ ਭਾਰਤੀ ਫੌਜ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਹਵਾਈ ਸੈਨਾ ਵਿੱਚ ਇਸਦੀ ਗਿਣਤੀ 70 ਦੇ ਕਰੀਬ ਹੈ। ਹਵਾਈ ਸੈਨਾ ਦੇ ਨਾਲ-ਨਾਲ ਭਾਰਤੀ ਜਲ ਸੈਨਾ ਵੀ ਇਸ ਜਹਾਜ਼ ਦੀ ਵਰਤੋਂ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...