September 29, 2026, 7:32 pm
----------- Advertisement -----------
HomeNewsBreaking Newsਵਿਧਾਇਕ ਕੁਲਦੀਪ ਬਿਸ਼ਨੋਈ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

ਵਿਧਾਇਕ ਕੁਲਦੀਪ ਬਿਸ਼ਨੋਈ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

Published on

----------- Advertisement -----------

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਆਦਮਪੁਰ ਹਲਕੇ ਤੋਂ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੂੰ ਸੌਂਪ ਦਿੱਤਾ ਹੈ।
ਕੁਲਦੀਪ ਬਿਸ਼ਨੋਈ ਨੇ ਕਿਹਾ ਕਿ ਅਸਤੀਫੇ ਦਾ ਕਾਰਨ ਉਹ ਭਲਕੇ ਦੱਸਣਗੇ। ਉਨ੍ਹਾਂ ਕਿਹਾ “ਕਾਂਗਰਸ ਹੁਣ ਇੰਦਰਾ ਅਤੇ ਰਾਜੀਵ ਗਾਂਧੀ ਦੀ ਪਾਰਟੀ ਨਹੀਂ ਰਹੀ। ਭਾਜਪਾ ਦੇਸ਼ ਦੇ ਹਿੱਤ ਵਿੱਚ ਸੋਚਦੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਮੈਂ ਕਾਂਗਰਸ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਦੂਜੀ ਵਾਰ ਵਿਧਾਨ ਸਭਾ ਤੋਂ ਅਸਤੀਫਾ ਦੇ ਰਿਹਾ ਹਾਂ। ਕੱਲ੍ਹ ਸੀਐਮ ਮਨੋਹਰ ਲਾਲ ਆਸ਼ੀਰਵਾਦ ਦੇਣ ਲਈ ਦਿੱਲੀ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...