October 11, 2026, 6:39 am
----------- Advertisement -----------
HomeNewsCoronavirusਚੀਨ 'ਚ ਇਕ ਦਿਨ 'ਚ 31 ਹਜ਼ਾਰ ਕੋਰੋਨਾ ਮਾਮਲੇ ਆਏ ਸਾਹਮਣੇ, 8...

ਚੀਨ ‘ਚ ਇਕ ਦਿਨ ‘ਚ 31 ਹਜ਼ਾਰ ਕੋਰੋਨਾ ਮਾਮਲੇ ਆਏ ਸਾਹਮਣੇ, 8 ਜ਼ਿਲਿਆਂ ‘ਚ ਲੱਗਿਆ ਲਾਕਡਾਊਨ

Published on

----------- Advertisement -----------

ਚੀਨ ‘ਚ ਕੋਰੋਨਾ ਮਾਮਲੇ ਫਿਰ ਤੋਂ ਵੱਧਣੇ ਸ਼ੁਰੂ ਹੋ ਗਏ ਹਨ। ਵੀਰਵਾਰ ਨੂੰ 31,454 ਨਵੇਂ ਮਾਮਲੇ ਸਾਹਮਣੇ ਆਏ। ਇਹ ਕੋਰੋਨਾ ਕਾਲ ਦੌਰਾਨ ਸਾਹਮਣੇ ਆਉਣ ਵਾਲੇ ਮਾਮਲਿਆਂ ਤੋਂ ਵੀ ਕੀਤੇ ਵੱਧ। ਇਸ ਤੋਂ ਪਹਿਲਾਂ ਇਸ ਅਪ੍ਰੈਲ ਵਿੱਚ ਸਭ ਤੋਂ ਵੱਧ 28,000 ਮਾਮਲੇ ਸਾਹਮਣੇ ਆਏ ਸਨ। ਨੈਸ਼ਨਲ ਹੈਲਥ ਬਿਊਰੋ ਦੇ ਅੰਕੜਿਆਂ ਅਨੁਸਾਰ, ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਚੀਨ ਦੇ ਔਸਤ ਰੋਜ਼ਾਨਾ ਕੇਸ ਰਿਕਾਰਡ ਉੱਚੇ ਪੱਧਰ ‘ਤੇ ਪਹੁੰਚ ਗਏ ਹਨ।
ਇਸ ਦੌਰਾਨ, ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੀਨੀ ਪ੍ਰਸ਼ਾਸਨ ਨੇ ਝੇਂਗਝਾਓ ਅਤੇ ਇਸ ਦੇ ਆਸਪਾਸ ਦੇ 8 ਜ਼ਿਲ੍ਹਿਆਂ ਵਿੱਚ ਤਾਲਾਬੰਦੀ ਕਰ ਦਿੱਤੀ ਹੈ। ਇਸ ਹੁਕਮ ਤੋਂ ਪਹਿਲਾਂ ਇਸ ਖੇਤਰ ਦੀ 2 ਲੱਖ ਦੀ ਆਬਾਦੀ ਡੇਢ ਮਹੀਨੇ ਤੋਂ ਲੌਕਡਾਊਨ ‘ਚ ਹੈ। ਨਵਾਂ ਹੁਕਮ ਸ਼ੁੱਕਰਵਾਰ ਤੋਂ ਲਾਗੂ ਹੋ ਗਿਆ ਹੈ। ਲਾਕਡਾਊਨ ਚੀਨ ਦੇ ਕਾਰੋਬਾਰ ਨੂੰ ਵੀ ਲਗਾਤਾਰ ਪ੍ਰਭਾਵਿਤ ਕਰ ਰਿਹਾ ਹੈ। ਮਾਹਰਾਂ ਦੇ ਅਨੁਸਾਰ, ਚੀਨ ਦੀ ਜੀਡੀਪੀ ਵਿੱਚ 20% ਯੋਗਦਾਨ ਪਾਉਣ ਵਾਲਾ ਸੈਕਟਰ ਅਜੇ ਵੀ ਤਾਲਾਬੰਦੀ ਜਾਂ ਸਖਤ ਪਾਬੰਦੀਆਂ ਵਿੱਚੋਂ ਗੁਜ਼ਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...