August 19, 2026, 3:37 am
----------- Advertisement -----------
HomeNewsAutomobilesਸਭ ਤੋਂ ਮਹਿੰਗੀ ਨੰਬਰ ਪਲੇਟ: 'P7' ਬਣੀ ਦੁਨੀਆ ਦੀ ਸਭ ਤੋਂ ਮਹਿੰਗੀ...

ਸਭ ਤੋਂ ਮਹਿੰਗੀ ਨੰਬਰ ਪਲੇਟ: ‘P7’ ਬਣੀ ਦੁਨੀਆ ਦੀ ਸਭ ਤੋਂ ਮਹਿੰਗੀ ਨੰਬਰ ਪਲੇਟ, ਜਾਣੋ ਕਿੰਨੇ ਅਰਬਾਂ ‘ਚ ਹੋਈ ਨਿਲਾਮੀ

Published on

----------- Advertisement -----------

ਸ਼ੌਕ ਵੱਡਾ ਹੋਵੇ ਤਾਂ ਕੁਝ ਨਹੀਂ ਹੋ ਸਕਦਾ। ਤੁਹਾਨੂੰ ਕਿੱਦਾਂ ਲੱਗੇਗਾ ਜੇਕਰ ਹਰ ਕਾਰ ‘ਤੇ ਲਗਾਈ ਗਈ ਨੰਬਰ ਪਲੇਟ, ਜਿਸ ਦੀ ਕੀਮਤ ਸਿਰਫ ਸੈਂਕੜੇ ਰੁਪਏ ਹੈ। ਅਜਿਹਾ ਹੀ ਕੁਝ ਦੁਬਈ ਵਿੱਚ ਇੱਕ ਨਿਲਾਮੀ ਦੌਰਾਨ ਹੋਇਆ। ਦੁਬਈ ‘ਚ ਜਦੋਂ ਇੱਕ ਨੰਬਰ ਪਲੇਟ ਕਰੋੜਾਂ ਰੁਪਏ ਵਿੱਚ ਨਿਲਾਮ ਹੋਈ। ਉਹ ਵੀ 5 ਕਰੋੜ, 10 ਕਰੋੜ, 50 ਕਰੋੜ ਜਾਂ 100 ਕਰੋੜ ਰੁਪਏ ਵਿੱਚ ਨਹੀਂ, ਸਗੋਂ ਇੱਕ ਚੈਰਿਟੀ ਨਿਲਾਮੀ ਦੌਰਾਨ 122 ਕਰੋੜ ਰੁਪਏ ਵਿੱਚ। ‘ਮੋਸਟ ਨੋਬਲ ਨੰਬਰ’ ਚੈਰਿਟੀ ਨਿਲਾਮੀ ਦੌਰਾਨ ‘ਪੀ7’ ਵੀਆਈਪੀ ਨੰਬਰ ਪਲੇਟ 55 ਮਿਲੀਅਨ ਦਿਰਹਮ (ਲਗਭਗ 122.6 ਕਰੋੜ ਰੁਪਏ) ਵਿੱਚ ਨਿਲਾਮ ਹੋਈ ਹੈ।

ਇਸ ਤੋਂ ਬਾਅਦ ਇਸ ਨੰਬਰ ਨੇ ਸਭ ਤੋਂ ਮਹਿੰਗੀ ਨੰਬਰ ਪਲੇਟ ਦਾ ਗਿਨੀਜ਼ ਵਰਲਡ ਰਿਕਾਰਡ ਬਣਾ ਲਿਆ ਹੈ। ਹਾਲਾਂਕਿ, ਬੋਲੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਗਿਆ ਹੈ। ਨਿਲਾਮੀ ਟੈਲੀਗ੍ਰਾਮ ਦੇ ਸੰਸਥਾਪਕ ਪਾਵੇਲ ਦੁਰੋਵ ਨੇ 25 ਮਿਲੀਅਨ ਦਿਰਹਮ ਨਾਲ ਸ਼ੁਰੂ ਕੀਤੀ ਸੀ ਪਰ ਇਸ ਤੋਂ ਬਾਅਦ ਇਹ ਵਧਦੀ ਰਹੀ ਅਤੇ ਆਖਰਕਾਰ 55 ਮਿਲੀਅਨ ਦਿਰਹਮ ‘ਤੇ ਖਤਮ ਹੋ ਗਈ। ਨੰਬਰ ਪਲੇਟ AA19 AED 4.9 ਮਿਲੀਅਨ ਵਿੱਚ ਨਿਲਾਮ ਕੀਤੀ ਗਈ ਸੀ ਜਦੋਂ ਕਿ O 71 ਦੀ ਨਿਲਾਮੀ AED 150 ਮਿਲੀਅਨ ਵਿੱਚ ਕੀਤੀ ਗਈ ਸੀ ਅਤੇ Q22222 ਨੂੰ AED 0.97 ਮਿਲੀਅਨ ਵਿੱਚ ਨਿਲਾਮ ਕੀਤਾ ਗਿਆ ਸੀ। ਇਸ ਸਮਾਗਮ ਦੌਰਾਨ ਕੁਝ ਵੀਆਈਪੀ ਮੋਬਾਈਲ ਨੰਬਰਾਂ ਦੀ ਨਿਲਾਮੀ ਵੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...