April 22, 2026, 2:43 pm
----------- Advertisement -----------
HomePunjabbusinessਨਵੇਂ ਸਾਲ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ! ਮਦਰ ਡੇਅਰੀ...

ਨਵੇਂ ਸਾਲ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ! ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Published on

----------- Advertisement -----------

ਮਦਰ ਡੇਅਰੀ ਨੇ ਮੰਗਲਵਾਰ ਤੋਂ ਦਿੱਲੀ-ਐੱਨਸੀਆਰ ਬਾਜ਼ਾਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਮਹਿੰਗਾਈ ਵਧਣ ਦਾ ਹਵਾਲਾ ਦੇ ਕੇ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਮਦਰ ਡੇਅਰੀ ਨੇ ਇਸ ਸਾਲ 5ਵੀਂ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ,ਆਖਰੀ ਵਾਧਾ 21 ਨਵੰਬਰ ਨੂੰ ਹੋਇਆ ਸੀ।
ਜ਼ਿਕਰਯੋਗ ਹੈ ਕਿ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀ ਕੀਮਤ 2 ਰੁਪਏ ਵਧਾ ਕੇ 66 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ, ਜਦਕਿ ਟੋਨਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 53 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਡਬਲ ਟੋਨਡ ਦੁੱਧ ਦੀ ਕੀਮਤ 45 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 47 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਮਦਰ ਡੇਅਰੀ ਨੇ ਗਾਂ ਦੇ ਦੁੱਧ ਅਤੇ ਟੋਕਨ (ਬਲਕ ਵੇਂਡ) ਦੁੱਧ ਦੇ ਵੇਰੀਐਂਟ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...