September 12, 2026, 9:24 am
----------- Advertisement -----------
HomeNewsBreaking Newsਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਪੜ੍ਹੋ...

ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਪੜ੍ਹੋ ਨਵੇਂ ਰੇਟ

Published on

----------- Advertisement -----------

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਦੇਸ਼ ਦੀਆਂ ਦੋ ਵੱਡੀਆਂ ਦੁੱਧ ਉਤਪਾਦਕ ਕੰਪਨੀਆਂ ਨੇ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪਹਿਲਾਂ ਅਮੂਲ ਨੇ ਦੁੱਧ ਦੀ ਕੀਮਤ ਦੋ ਰੁਪਏ ਪ੍ਰਤੀ ਲੀਟਰ ਵਧਾ ਦਿੱਤੀ। ਇਸ ਤੋਂ ਠੀਕ 12 ਘੰਟੇ ਬਾਅਦ ਮਦਰ ਡੇਅਰੀ ਨੇ ਵੀ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕਰ ਦਿੱਤਾ। ਕੰਪਨੀ ਮੁਤਾਬਕ ਮਦਰ ਡੇਅਰੀ ਨੇ 3 ਜੂਨ ਤੋਂ ਤਾਜ਼ੇ ਦੁੱਧ (ਸਾਰੀਆਂ ਕਿਸਮਾਂ) ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਇਸ ਤੋਂ ਪਹਿਲਾਂ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (ਜੀਸੀਐਮਐਮਐਫ) ਨੇ ਕਿਹਾ ਕਿ ਦੁੱਧ ਦੀ ਸੰਚਾਲਨ ਅਤੇ ਉਤਪਾਦਨ ਦੀ ਕੁੱਲ ਲਾਗਤ ਵਿੱਚ ਵਾਧੇ ਦੇ ਮੱਦੇਨਜ਼ਰ, ਸੋਮਵਾਰ ਤੋਂ ਅਮੂਲ ਦੁੱਧ ਦੀਆਂ ਸਾਰੀਆਂ ਕਿਸਮਾਂ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਦੇਸ਼ ਭਰ ਦੇ ਸਾਰੇ ਬਾਜ਼ਾਰਾਂ ‘ਚ ਅਮੂਲ ਦੁੱਧ ਦੇ ਪਾਊਚ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...