July 27, 2026, 4:37 am
----------- Advertisement -----------
HomePunjabbusinessਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈ ਦੁੱਧ ਦੀ ਕੀਮਤ

ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈ ਦੁੱਧ ਦੀ ਕੀਮਤ

Published on

----------- Advertisement -----------

ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਸ਼ਨੀਵਾਰ ਨੂੰ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਵਿੱਚ ਫੁੱਲ ਕਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਮਦਰ ਡੇਅਰੀ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਕਿਹਾ, “ਅਸੀਂ ਸਿਰਫ਼ ਫੁੱਲ ਕਰੀਮ ਅਤੇ ਗਾਂ ਦੇ ਦੁੱਧ ਦੇ ਵੇਰੀਐਂਟਸ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਨ੍ਹਾਂ ਦੋਵਾਂ ਵੇਰੀਐਂਟਸ ‘ਤੇ ਨਵੀਆਂ ਕੀਮਤਾਂ 16 ਅਕਤੂਬਰ (ਐਤਵਾਰ) ਤੋਂ ਲਾਗੂ ਹੋਣਗੀਆਂ।’
ਦੱਸ ਦਈਏ ਕਿ ਮਦਰ ਡੇਅਰੀ ਦੇ ਫੁੱਲ ਕਰੀਮ ਦੁੱਧ ਦੀ ਕੀਮਤ ਫਿਲਹਾਲ 61 ਰੁਪਏ ਪ੍ਰਤੀ ਲੀਟਰ ਸੀ ਜੋ ਕਿ 16 ਅਕਤੂਬਰ (ਐਤਵਾਰ) ਤੋਂ 63 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ ਅਤੇ ਗਾਂ ਦੇ ਦੁੱਧ ਦੀ ਕੀਮਤ 53 ਰੁਪਏ ਸੀ। ਹੁਣ ਲੋਕਾਂ ਨੂੰ 2 ਰੁਪਏ ਪ੍ਰਤੀ ਲੀਟਰ ਜ਼ਿਆਦਾ ਦੇਣੇ ਪੈਣਗੇ। ਅਮੂਲ ਅਤੇ ਮਦਰ ਡੇਅਰੀ ਨੇ ਇਸ ਤੋਂ ਪਹਿਲਾਂ ਅਗਸਤ ਅਤੇ ਮਾਰਚ ਵਿੱਚ ਵੀ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...