October 28, 2026, 3:08 pm
----------- Advertisement -----------
HomeNewsLatest Newsਮੱਧ ਪ੍ਰਦੇਸ਼ 'ਚ 400 ਸਾਲ ਪੁਰਾਣੀ ਕੰਧ ਡਿੱਗੀ, 7 ਦੀ ਮੌ/ਤ

ਮੱਧ ਪ੍ਰਦੇਸ਼ ‘ਚ 400 ਸਾਲ ਪੁਰਾਣੀ ਕੰਧ ਡਿੱਗੀ, 7 ਦੀ ਮੌ/ਤ

Published on

----------- Advertisement -----------

ਮੱਧ ਪ੍ਰਦੇਸ਼ ਦੇ ਦਤੀਆ ਸ਼ਹਿਰ ‘ਚ ਭਾਰੀ ਮੀਂਹ ਕਾਰਨ ਇਕ ਕੰਧ ਡਿੱਗ ਗਈ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦਤੀਆ ਦੇ ਰਾਜਗੜ੍ਹ ਕਿਲ੍ਹੇ ਦੀ 400 ਸਾਲ ਪੁਰਾਣੀ ਕੰਧ ਢਹਿ ਗਈ ਹੈ। ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ ਹਨ। ਬਾਕੀ ਦੋ ਵਿਅਕਤੀ ਪਰਿਵਾਰ ਦੇ ਮੁਖੀ ਦੀ ਭੈਣ ਅਤੇ ਜੀਜਾ ਹਨ।
ਜਾਣਕਾਰੀ ਅਨੁਸਾਰ ਤੜਕੇ ਕਰੀਬ ਸਾਢੇ ਤਿੰਨ ਵਜੇ ਜ਼ੋਰਦਾਰ ਆਵਾਜ਼ ਆਈ। ਜਦੋਂ ਲੋਕ ਬਾਹਰ ਆਏ ਤਾਂ ਦੇਖਿਆ ਕਿ ਕਿਲੇ ਦੀ ਕੰਧ ਢਹਿ ਗਈ ਸੀ। ਮਲਬੇ ਹੇਠ ਦੱਬੇ ਦੋ ਲੋਕਾਂ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ। ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਹਾਦਸੇ ਤੋਂ ਕਰੀਬ 9 ਘੰਟੇ ਬਾਅਦ ਅਤੇ ਕਰੀਬ 7 ਘੰਟੇ ਤੱਕ ਚੱਲੇ ਬਚਾਅ ਕਾਰਜ ‘ਚ 7 ਲਾਸ਼ਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ ਗਿਆ। ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੁਲੈਕਟਰ ਸੰਦੀਪ ਮਾਕਨ ਨੇ ਦੱਸਿਆ ਕਿ ਮੁੱਖ ਮੰਤਰੀ ਡਾ: ਮੋਹਨ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...