July 24, 2026, 9:36 pm
----------- Advertisement -----------
HomeNewsLatest Newsਟਰੱਕ ਨਾਲ ਟਕਰਾਇਆ ਸ਼ਰਧਾਲੂਆਂ ਨਾਲ ਭਰਿਆ ਆਟੋ; ਹਾਦਸੇ 'ਚ 7 ਦੀ ਮੌਤ;...

ਟਰੱਕ ਨਾਲ ਟਕਰਾਇਆ ਸ਼ਰਧਾਲੂਆਂ ਨਾਲ ਭਰਿਆ ਆਟੋ; ਹਾਦਸੇ ‘ਚ 7 ਦੀ ਮੌਤ; 6 ਜ਼ਖਮੀ

Published on

----------- Advertisement -----------

ਛੱਤਰਪੁਰ ਵਿੱਚ ਸ਼ਰਧਾਲੂਆਂ ਨਾਲ ਭਰਿਆ ਇੱਕ ਆਟੋ ਇੱਕ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 6 ਜ਼ਖਮੀ ਹਨ ਜਿਨ੍ਹਾਂ ‘ਚੋ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਖਮੀਆਂ ਨੂੰ ਗਵਾਲੀਅਰ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਦੋ ਦਾ ਛਤਰਪੁਰ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਸਿਵਲ ਲਾਈਨ ਥਾਣਾ ਇੰਚਾਰਜ ਨੇ ਦੱਸਿਆ ਕਿ 13 ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਮਹੋਬਾ ਰੇਲਵੇ ਸਟੇਸ਼ਨ ਤੋਂ ਆਟੋ ਰਾਹੀਂ ਬਾਗੇਸ਼ਵਰ ਧਾਮ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਆਟੋ ਟਰੱਕ ਨਾਲ ਟਕਰਾ ਗਿਆ।ਇਹ ਹਾਦਸਾ ਮੰਗਲਵਾਰ ਸਵੇਰੇ ਕਰੀਬ 5 ਵਜੇ ਕਾਡਾਰੀ ਨੇੜੇ ਨੈਸ਼ਨਲ ਹਾਈਵੇ-39 ‘ਤੇ ਵਾਪਰਿਆ। ਮਰਨ ਵਾਲਿਆਂ ਵਿੱਚ ਇੱਕ ਬਜ਼ੁਰਗ ਵਿਅਕਤੀ ਅਤੇ ਇੱਕ ਸਾਲ ਦੀ ਬੱਚੀ ਵੀ ਸ਼ਾਮਲ ਹੈ।ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਦੋ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਸਾਰੇ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਹਾਦਸੇ ਵਿੱਚ ਡੇਢ ਸਾਲ ਦੀ ਅੰਸ਼ਿਕਾ ਅਤੇ ਉਸਦੇ ਪਿਤਾ ਜਨਾਰਦਨ ਦੀ ਮੌਤ ਹੋ ਗਈ। ਪਰ ਮਾਸੂਮ ਦੀ ਮਾਂ ਸੰਗੀਤਾ ਯਾਦਵ ਨੂੰ ਇਸ ਬਾਰੇ ਕੁਝ ਨਹੀਂ ਦੱਸਿਆ ਗਿਆ। ਸੰਗੀਤਾ ਨੇ ਕਿਹਾ, ਅਸੀਂ ਲਖਨਊ ਦੇ ਵਾਸੀ ਹਾਂ। ਬਾਲਾਜੀ (ਬਾਗੇਸ਼ਵਰ ਧਾਮ) ਧੀ ਅੰਸ਼ਿਕਾ ਦੇ ਮੁੰਡਨ ਲਈ ਜਾ ਰਹੇ ਸਨ। ਉਸ ਦਾ ਪਤੀ ਅਤੇ ਤਿੰਨ ਧੀਆਂ ਵੀ ਨਾਲ ਸਨ। ਧੀ ਦੇ ਮੁੰਡਨ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...