July 26, 2026, 7:55 am
----------- Advertisement -----------
HomeNewsLatest Newsਇਨ੍ਹਾਂ ਮਹਾਨਗਰਾਂ 'ਚ ਹੁਣ ਨਹੀਂ ਮਿਲੇਗੀ ਤੰਦੂਰੀ ਰੋਟੀ, ਸਰਕਾਰ ਨੇ ਤੰਦੂਰ 'ਤੇ...

ਇਨ੍ਹਾਂ ਮਹਾਨਗਰਾਂ ‘ਚ ਹੁਣ ਨਹੀਂ ਮਿਲੇਗੀ ਤੰਦੂਰੀ ਰੋਟੀ, ਸਰਕਾਰ ਨੇ ਤੰਦੂਰ ‘ਤੇ ਲਗਾਈ ਪਾਬੰਦੀ

Published on

----------- Advertisement -----------

ਮੱਧ ਪ੍ਰਦੇਸ਼ ਵਿੱਚ ਤੰਦੂਰੀ ਰੋਟੀ ਖਾਣ ਵਾਲਿਆਂ ਲਈ ਬੁਰੀ ਖ਼ਬਰ ਹੈ। ਹੁਣ ਮੱਧ ਪ੍ਰਦੇਸ਼ ਦੇ ਮਹਾਂਨਗਰ ਭੋਪਾਲ, ਇੰਦੌਰ, ਜਬਲਪੁਰ ਅਤੇ ਗਵਾਲੀਅਰ ਵਿੱਚ ਤੰਦੂਰੀ ਰੋਟੀ ਨਹੀਂ ਮਿਲੇਗੀ। ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਤੰਦੂਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।
ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਕਈ ਸ਼ਹਿਰਾਂ ‘ਚ ਹਵਾ ਪ੍ਰਦੂਸ਼ਣ ਤੇਜ਼ੀ ਨਾਲ ਵੱਧ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਪੀਸੀ) ਦੀ ਰਿਪੋਰਟ ਅਨੁਸਾਰ ਗਵਾਲੀਅਰ ਚ ਹਵਾ ਗੁਣਵੱਤਾ ਸੂਚਕ ਅੰਕ 329 ‘ਤੇ ਪਹੁੰਚ ਗਿਆ ਹੈ, ਜਦਕਿ ਭੋਪਾਲ ਦਾ ਹਵਾ ਗੁਣਵੱਤਾ ਸੂਚਕ ਅੰਕ 299, ਕਟਨੀ 263, ਪੀਥਮਪੁਰ 260, ਮੰਡੀਦੀਪ 260, ਜਬਲਪੁਰ 214, ਸਿੰਗਰੌਲੀ 253 ਅਤੇ ਉਜੈਨ ਚ 181 ਤਕ ਪਹੁੰਚ ਚੁੱਕਾ ਹੈ। ਇਸ ਨੂੰ ਰੋਕਣ ਲਈ ਸਰਕਾਰ ਨੇ ਵੀ ਕਮਰ ਕੱਸ ਲਈ ਹੈ।
ਮੱਧ ਪ੍ਰਦੇਸ਼ ਦੇ ਖੁਰਾਕ ਵਿਭਾਗ ਵੱਲੋਂ ਸੂਬੇ ਦੇ ਹੋਟਲ-ਢਾਬਾ ਸੰਚਾਲਕਾਂ ਨੂੰ ਨੋਟਿਸ ਦਿੱਤੇ ਗਏ ਹਨ। ਖੁਰਾਕ ਵਿਭਾਗ ਨੇ ਹੁਕਮਾਂ ਤਹਿਤ ਵਧਦੇ ਪ੍ਰਦੂਸ਼ਣ ਦਾ ਹਵਾਲਾ ਦਿੱਤਾ ਹੈ। ਜਾਰੀ ਹੁਕਮਾਂ ਵਿੱਚ ਖੁਰਾਕ ਵਿਭਾਗ ਨੇ ਹੋਟਲਾਂ ਅਤੇ ਢਾਬਿਆਂ ਦੇ ਸੰਚਾਲਕਾਂ ਨੂੰ ਸਪੱਸ਼ਟ ਕਿਹਾ ਹੈ ਕਿ ਹੁਣ ਤੰਦੂਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਬਦਲੇ ਇਲੈਕਟ੍ਰਿਕ ਓਵਨ ਜਾਂ ਐਲਪੀਜੀ ਗੈਸ ਸਿਲੰਡਰ ਦੀ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...