May 3, 2026, 2:32 pm
----------- Advertisement -----------
HomeNewsLatest Newsਮੁਲਾਇਮ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਹੋਇਆ ਅੰਤਿਮ ਸਸਕਾਰ

ਮੁਲਾਇਮ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਹੋਇਆ ਅੰਤਿਮ ਸਸਕਾਰ

Published on

----------- Advertisement -----------

ਮੁਲਾਇਮ ਸਿੰਘ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਐਤਵਾਰ ਦੁਪਹਿਰ ਨੂੰ ਲਖਨਊ ਦੇ ਪਿਪਰਾਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਪੁੱਤਰ ਪ੍ਰਤੀਕ ਯਾਦਵ ਨੇ ਉਨ੍ਹਾਂ ਦੀ ਦੇਹ ਨੂੰ ਅਗਨੀ ਦਿੱਤੀ। ਇਸ ਮੌਕੇ ‘ਤੇ ਮੁਲਾਇਮ ਸਿੰਘ ਤੋਂ ਇਲਾਵਾ ਸਪਾ ਪ੍ਰਧਾਨ ਅਖਿਲੇਸ਼ ਯਾਦਵ ਸਮੇਤ ਵੱਡੀ ਗਿਣਤੀ ‘ਚ ਸਪਾ ਨੇਤਾ-ਵਰਕਰ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

ਦੱਸ ਦਈਏ ਕਿ ਸਾਧਨਾ ਗੁਪਤਾ ਦੀ ਸ਼ਨੀਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲਖਨਊ ਲਿਆਂਦਾ ਗਿਆ। ਜਿਸ ਨੂੰ ਮੁਲਾਇਮ ਦੀ ਸਰਕਾਰੀ ਰਿਹਾਇਸ਼ ‘ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ। ਸ਼ਨੀਵਾਰ ਸ਼ਾਮ ਤੋਂ ਹੀ ਮੁਲਾਇਮ ਦੀ ਰਿਹਾਇਸ਼ ‘ਤੇ ਸਪਾ ਵਰਕਰਾਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਦਾ ਇਕੱਠ ਸ਼ੁਰੂ ਹੋ ਗਿਆ ਸੀ। ਲੋਕਾਂ ਨੇ ਮੁਲਾਇਮ ਪਰਿਵਾਰ ਦੇ ਮੈਂਬਰਾਂ ਨੂੰ ਦਿਲਾਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...