July 24, 2026, 3:01 pm
----------- Advertisement -----------
HomeNewsLatest Newsਅੱਜ 6 ਘੰਟਿਆਂ ਲਈ ਬੰਦ ਰਹੇਗਾ ਮੁੰਬਈ ਹਵਾਈ ਅੱਡਾ, ਪੜ੍ਹੋ ਵਜ੍ਹਾ

ਅੱਜ 6 ਘੰਟਿਆਂ ਲਈ ਬੰਦ ਰਹੇਗਾ ਮੁੰਬਈ ਹਵਾਈ ਅੱਡਾ, ਪੜ੍ਹੋ ਵਜ੍ਹਾ

Published on

----------- Advertisement -----------

ਮੁੰਬਈ ਦਾ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡਾ 18 ਅਕਤੂਬਰ ਨੂੰ 6 ਘੰਟਿਆਂ ਲਈ ਰੱਖ-ਰਖਾਅ ਲਈ ਬੰਦ ਰਹੇਗਾ। ਰੱਖ-ਰਖਾਅ ਦਾ ਕੰਮ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾਵੇਗਾ। ਇਸ ਦੌਰਾਨ ਹਵਾਈ ਅੱਡੇ ਦੇ ਦੋਵੇਂ ਟਰਮੀਨਲ ਬੰਦ ਰਹਿਣਗੇ। ਏਅਰਪੋਰਟ ਨੇ ਆਪਣੀ ਯਾਤਰੀ ਐਡਵਾਈਜ਼ਰੀ ‘ਚ ਇਹ ਜਾਣਕਾਰੀ ਦਿੱਤੀ ਹੈ। ਇਸ ਏਅਰਪੋਰਟ ਤੋਂ ਹਰ ਰੋਜ਼ ਕਰੀਬ 800 ਫਲਾਈਟਾਂ ਲੈਂਡ ਅਤੇ ਟੇਕਆਫ ਕਰਦੀਆਂ ਹਨ। ਮੇਨਟੇਨੈਂਸ ਲਈ ਕੁਝ ਫਲਾਈਟਾਂ ਦਾ ਸਮਾਂ ਬਦਲਿਆ ਗਿਆ ਹੈ।
ਏਅਰਪੋਰਟ ਅਥਾਰਟੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਮੁੰਬਈ ਹਵਾਈ ਅੱਡਾ ਮਾਨਸੂਨ ਤੋਂ ਬਾਅਦ ਰਨਵੇ ‘ਤੇ ਰੱਖ-ਰਖਾਅ ਦੇ ਕੰਮ ਲਈ ਛੇ ਘੰਟਿਆਂ ਲਈ ਬੰਦ ਰਹੇਗਾ। ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (CSMIA) ਵੱਲੋ ਕਿਹਾ ਗਿਆ ਹੈ ਕਿ ਹਵਾਈ ਅੱਡੇ ਦੇ RWY 14/32 ਅਤੇ 09/27 ਦੋਵਾਂ ਰਨਵੇਅ ‘ਤੇ ਰੱਖ-ਰਖਾਅ ਦਾ ਕੰਮ ਹੋਵੇਗਾ, ਇਸ ਲਈ ਮੰਗਲਵਾਰ ਨੂੰ ਹਵਾਈ ਅੱਡੇ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...