July 18, 2026, 6:59 pm
----------- Advertisement -----------
HomeNewsLatest Newsਮੁੰਬਈ ਪੁਲਿਸ ਨੂੰ ਵਟਸਐਪ ਜ਼ਰੀਏ ਮਿਲੀ "26/11 ਵਰਗੇ ਹਮਲੇ" ਦੀ ਧਮਕੀ

ਮੁੰਬਈ ਪੁਲਿਸ ਨੂੰ ਵਟਸਐਪ ਜ਼ਰੀਏ ਮਿਲੀ “26/11 ਵਰਗੇ ਹਮਲੇ” ਦੀ ਧਮਕੀ

Published on

----------- Advertisement -----------

ਮਾਇਆਨਗਰੀ ਮੁੰਬਈ ਨੂੰ ਇੱਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਸਬੰਧੀ ਮੁੰਬਈ ਪੁਲਿਸ ਦੇ ਵਟਸਐਪ ‘ਤੇ ਧਮਕੀ ਭਰਿਆ ਸੁਨੇਹਾ ਆਇਆ ਹੈ। ਇਸ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਮੁੰਬਈ ਨੂੰ ਉਡਾਉਣ ਦੀ ਪੂਰੀ ਤਿਆਰੀ ਹੈ। ਕਿਸੇ ਵੀ ਸਮੇਂ ਹਮਲਾ ਕੀਤਾ ਜਾ ਸਕਦਾ ਹੈ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਇਹ ਹਮਲਾ 26/11 ਦੇ ਹਮਲੇ ਵਰਗਾ ਹੋਵੇਗਾ। ਧਮਕੀ ‘ਚ ਕਿਹਾ ਗਿਆ ਹੈ ਕਿ ਭਾਰਤ ‘ਚ 6 ਲੋਕ, ਜੋ ਇਸ ਕੰਮ ਨੂੰ ਅੰਜਾਮ ਦੇਣਗੇ। ਜਿਸ ਨੰਬਰ ਤੋਂ ਇਹ ਸੰਦੇਸ਼ ਭੇਜਿਆ ਗਿਆ ਹੈ ਉਹ ਭਾਰਤ ਤੋਂ ਬਾਹਰ ਦਾ ਹੈ।
ਇਸ ਮੈਸੇਜ ਤੋਂ ਬਾਅਦ ਮੁੰਬਈ ਪੁਲਿਸ ਅਲਰਟ ਮੋਡ ਵਿੱਚ ਆ ਗਈ ਹੈ। ਕਿਹਾ ਗਿਆ ਹੈ ਕਿ ਸੰਦੇਸ਼ ਭੇਜਣ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਸੰਦੇਸ਼ ਪਾਕਿਸਤਾਨ ਦੇ ਨੰਬਰ ਤੋਂ ਆਇਆ ਲੱਗ ਰਿਹਾ ਹੈ। ਮੈਸੇਜ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਮੈਨੂੰ ਚੈੱਕ ਕਰੋਗੇ ਤਾਂ ਲੋਕੇਸ਼ਨ ਪਾਕਿਸਤਾਨ ਦਿਖਾਏਗੀ ਪਰ ਧਮਾਕਾ ਮੁੰਬਈ ‘ਚ ਹੋਵੇਗਾ। ਧਮਕੀ ਦੇਣ ਵਾਲੇ ਨੇ ਸੰਦੇਸ਼ ਵਿੱਚ ਲਿਖਿਆ ਹੈ ਕਿ ਛੇ ਲੋਕ ਭਾਰਤ ਵਿੱਚ ਇਸ ਹਮਲੇ ਨੂੰ ਅੰਜਾਮ ਦੇਣਗੇ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਨੇ ਧਮਕੀ ਭਰੇ ਸੰਦੇਸ਼ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਧਮਕੀ ਭਰੇ ਸੰਦੇਸ਼ਾਂ ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਸੁਰੱਖਿਆ ਏਜੰਸੀਆਂ ਨੂੰ ਜਾਂਚ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...