June 16, 2026, 6:36 pm
----------- Advertisement -----------
HomeNewsBreaking Newsਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਟਿੱਲੂ ਤਾਜਪੁਰੀਆ ਦਾ ਕ+ਤ+ਲ

ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਟਿੱਲੂ ਤਾਜਪੁਰੀਆ ਦਾ ਕ+ਤ+ਲ

Published on

----------- Advertisement -----------

ਨਵੀਂ ਦਿੱਲੀ, 2 ਮਈ 2023 – ਦੇਸ਼ ਦੀ ਹਾਈ ਸਕਿਓਰਿਟੀ ਜੇਲ ਮੰਨੀ ਜਾਂਦੀ ਤਿਹਾੜ ਜੇਲ ‘ਚ ਗੈਂਗ ਵਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਗੈਂਗ ਵਾਰ ਵਿੱਚ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਦੀ ਖ਼ਬਰ ਮਿਲ ਰਹੀ ਹੈ। ਟਿੱਲੂ ਤਾਜਪੁਰੀਆ ‘ਤੇ ਰੋਹਿਣੀ ਕੋਰਟ ‘ਚ ਗੋਲੀ ਚਲਾ ਕੇ ਗੈਂਗਸਟਰ ਜਤਿੰਦਰ ਗੋਗੀ ਦਾ ਕਤਲ ਕਰਵਾਉਣ ਦਾ ਦੋਸ਼ ਸੀ।

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਰੋਹਣੀ ਕੋਰਟ ਗੋਲੀਕਾਂਡ ਦੇ ਮੁਲਜ਼ਮ ਗੈਂਗਸਟਰ ਟਿੱਲੂ ਤਾਜਪੁਰੀਆ ਨੂੰ ਤਿਹਾੜ ਜੇਲ ‘ਚ ਯੋਗੇਸ਼ ਟੁੰਡਾ ਗੈਂਗ ਦੇ ਮੈਂਬਰਾਂ ਨੇ ਹਮਲਾ ਕਰਕੇ ਮਾਰ ਦਿੱਤਾ ਹੈ। ਗੈਂਗਸਟਰ ਸੁਨੀਲ ਉਰਫ਼ ਟਿੱਲੂ ਤਾਜਪੁਰੀਆ ਇਸ ਹਮਲੇ ‘ਚ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਡੀਡੀਯੂ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਕੈਦੀਆਂ ਵਿਚਾਲੇ ਹੋਈ ਝੜਪ ਦੌਰਾਨ ਟਿੱਲੂ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਮਾਮਲੇ ਦੀ ਪੂਰੀ ਜਾਂਚ ਵਿੱਚ ਜੁਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...