September 13, 2026, 10:54 pm
----------- Advertisement -----------
HomeNewsLatest Newsਮੁਸਲਿਮ ਨੇਤਾ ਬਦਰੂਦੀਨ ਅਜਮਲ ਨੇ ਦਿੱਤਾ ਵੱਡਾ ਬਿਆਨ, ਕਿਹਾ- ਜੇ ਬਕਰੀਦ 'ਤੇ...

ਮੁਸਲਿਮ ਨੇਤਾ ਬਦਰੂਦੀਨ ਅਜਮਲ ਨੇ ਦਿੱਤਾ ਵੱਡਾ ਬਿਆਨ, ਕਿਹਾ- ਜੇ ਬਕਰੀਦ ‘ਤੇ ਗਾਂ ਨਹੀਂ ਖਾਓਗੇ ਤਾਂ ਮਰ ਨਹੀਂ ਜਾਓਗੇ

Published on

----------- Advertisement -----------

ਲੋਕ ਸਭਾ ਮੈਂਬਰ ਅਤੇ ਆਲ ਇੰਡੀਆ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਏ.ਆਈ.ਯੂ.ਡੀ.ਐੱਫ.) ਦੇ ਮੁਖੀ ਮੌਲਾਨਾ ਬਦਰੂਦੀਨ ਅਜਮਲ ਨੇ ਆਸਾਮ ਦੇ ਮੁਸਲਮਾਨਾਂ ਨੂੰ ਹਿੰਦੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਈਦ-ਉਲ-ਅਜਹਾ ਮੌਕੇ ਗਊਆਂ ਦੀ ਬਲੀ ਨਾ ਦੇਣ ਦੀ ਅਪੀਲ ਕੀਤੀ ਹੈ।
ਅਜਮਲ ਨੇ ਕਿਹਾ, “ਆਰ.ਐਸ.ਐਸ. ਦੇ ਕੁਝ ਲੋਕ ਹਿੰਦੂ ਰਾਜ ਬਣਾਉਣ ਦੀ ਕੋਸ਼ਿਸ਼ ਕਰਕੇ ਭਾਰਤ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਹਿੰਦੂ ਰਾਜ ਉਨ੍ਹਾਂ ਦੇ ਸੁਪਨਿਆਂ ਵਿੱਚ ਵੀ ਨਹੀਂ ਹੋਵੇਗਾ। ਉਹ ਇਸ ਦੇਸ਼ ਵਿੱਚ ਮੁਸਲਮਾਨਾਂ ਅਤੇ ਹਿੰਦੂਆਂ ਦੀ ਏਕਤਾ ਨੂੰ ਨਹੀਂ ਤੋੜ ਸਕਦੇ। ਪਰ ਜੇਕਰ ਅਸੀਂ ਇੱਕ ਦਿਨ ਲਈ ਈਦ ਮੌਕੇ ਗਊ ਨਹੀਂ ਖਾਵਾਂਗੇ ਤਾਂ ਅਸੀਂ ਮਰ ਨਹੀਂ ਜਾਵਾਂਗੇ। ਅਸੀਂ ਇਸਨੂੰ ਹਿੰਦੂ ਭਰਾਵਾਂ ਨਾਲ ਮਨਾਉਂਦੇ ਹਾਂ। ਸਾਡੇ ਸਾਰੇ ਪੂਰਵਜ ਹਿੰਦੂ ਸਨ। ਉਹ ਇਸਲਾਮ ਵਿੱਚ ਆਏ ਕਿਉਂਕਿ ਇਸ ਵਿੱਚ ਵਿਸ਼ੇਸ਼ ਗੁਣ ਹਨ, ਜੋ ਦੂਜੇ ਧਰਮਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...