September 11, 2026, 9:24 am
----------- Advertisement -----------
HomeNewsLatest Newsਹਰਿਆਣਾ 'ਚ JJP ਨੂੰ ਝਟਕਾ, ਨਰਵਾਣਾ ਦੇ ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਦਿੱਤਾ...

ਹਰਿਆਣਾ ‘ਚ JJP ਨੂੰ ਝਟਕਾ, ਨਰਵਾਣਾ ਦੇ ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਦਿੱਤਾ ਅਸਤੀਫਾ

Published on

----------- Advertisement -----------

ਜਨਨਾਇਕ ਜਨਤਾ ਪਾਰਟੀ ਦੇ ਛੇਵੇਂ ਵਿਧਾਇਕ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਨਰਵਾਨਾ ਦੇ ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਪਾਰਟੀ ਦੇ ਨਾਲ-ਨਾਲ ਐਮਐਮਏ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਹੈ। ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਹੁਣ ਦੇਖਣਾ ਹੋਵੇਗਾ ਕਿ ਰਾਮਨਿਵਾਸ ਸੁਰਜਾਖੇੜਾ ਕਿਸ ਪਾਰਟੀ ਵਿੱਚ ਜਾਣਗੇ।

ਇਸ ਤੋਂ ਪਹਿਲਾਂ ਦਸ ਵਿੱਚੋਂ ਪੰਜ ਵਿਧਾਇਕ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਨ੍ਹਾਂ ਵਿਧਾਇਕਾਂ ਵਿੱਚ ਉਕਲਾਨਾ ਤੋਂ ਵਿਧਾਇਕ ਅਨੂਪ ਧਾਨਕ, ਟੋਹਾਣਾ ਤੋਂ ਵਿਧਾਇਕ ਦੇਵੇਂਦਰ ਬਬਲੀ, ਸ਼ਾਹਬਾਦ ਤੋਂ ਵਿਧਾਇਕ ਰਾਮਕਰਨ ਕਾਲਾ, ਗੂਹਲਾ ਚੀਕਾ ਤੋਂ ਵਿਧਾਇਕ ਈਸ਼ਵਰ ਸਿੰਘ ਅਤੇ ਬਰਵਾਲਾ ਤੋਂ ਵਿਧਾਇਕ ਜੋਗੀਰਾਮ ਸਿਹਾਗ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...