November 16, 2026, 1:36 am
----------- Advertisement -----------
HomeNewsBreaking NewsNASA ਮੁਖੀ ਬਿਲ ਨੈਲਸਨ ਨੇ ਪਹਿਲੇ ਭਾਰਤੀ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਨਾਲ...

NASA ਮੁਖੀ ਬਿਲ ਨੈਲਸਨ ਨੇ ਪਹਿਲੇ ਭਾਰਤੀ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਨਾਲ ਕੀਤੀ ਮੁਲਾਕਾਤ

Published on

----------- Advertisement -----------

ਅਮਰੀਕੀ ਪੁਲਾੜ ਏਜੰਸੀ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (ਨਾਸਾ) ਦੇ ਮੁਖੀ ਬਿਲ ਨੈਲਸਨ ਨੇ ਪੁਲਾੜ ਵਿੱਚ ਜਾਣ ਵਾਲੇ ਪਹਿਲੇ ਭਾਰਤੀ ਰਾਕੇਸ਼ ਸ਼ਰਮਾ ਨਾਲ ਬੁੱਧਵਾਰ 29 ਨਵੰਬਰ ਨੂੰ ਬੰਗਲੁਰੂ ਵਿੱਚ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਹੈੱਡਕੁਆਰਟਰ ਵਿੱਚ ਮੁਲਾਕਾਤ ਕੀਤੀ।
ਬਿਲ ਨੈਲਸਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਰਾਕੇਸ਼ ਸ਼ਰਮਾ ਨਾਲ ਆਪਣੀ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਕੈਪਸ਼ਨ ‘ਚ ਉਨ੍ਹਾਂ ਲਿਖਿਆ- “ਰਾਕੇਸ਼ ਸ਼ਰਮਾ ਅਤੇ ਵਿਦਿਆਰਥੀਆਂ ਨਾਲ ਗੱਲ ਕਰਨਾ ਮਾਣ ਵਾਲੀ ਗੱਲ ਸੀ। ਰਾਕੇਸ਼ ਸ਼ਰਮਾ ਦੀ ਕਹਾਣੀ ਨਾਲ ਪੂਰਾ ਕਮਰਾ ਰੌਸ਼ਨ ਹੋ ਗਿਆ। ਭਾਰਤ ਅਤੇ ਵਿਦੇਸ਼ਾਂ ਵਿੱਚ ਵਿਗਿਆਨੀਆਂ ਦੀ ਨਵੀਂ ਪੀੜ੍ਹੀ ਨੂੰ ਸਖ਼ਤ ਮਿਹਨਤ ਕਰੇ, ਵੱਡੇ ਸੁਪਨੇ ਵੇਖੇ ਅਤੇ ਸਿਤਾਰਿਆਂ ਤੱਕ ਪਹੁੰਚੇ।”
ਨਾਸਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲੀ ਵਾਰ ਪੁਲਾੜ ਤੋਂ ਭਾਰਤ ਨੂੰ ਦੇਖਿਆ ਸੀ। ਉਹ 1986 ਵਿਚ ਕੋਲੰਬੀਆ ਸਪੇਸ ਸ਼ਟਲ ਤੋਂ ਪੁਲਾੜ ਯਾਤਰਾ ‘ਤੇ ਗਏ ਸਨ। ਉਨ੍ਹਾਂ ਨੇ ਕਿਹਾ- ਸਭ ਤੋਂ ਪਹਿਲਾਂ ਮੈਂ ਸ਼੍ਰੀਲੰਕਾ ਦੇਖਿਆ। ਫਿਰ ਮੈਂ ਪੂਰਾ ਭਾਰਤ ਦੇਖਿਆ। ਹਿਮਾਲਿਆ ਦੇਸ਼ ਦੇ ਸਿਖਰ ‘ਤੇ ਸੀ। ਸਾਰਾ ਨਜ਼ਾਰਾ ਸਵਰਗ ਵਰਗਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...