September 13, 2026, 12:22 am
----------- Advertisement -----------
HomeNewsLatest Newsਯੂਕਰੇਨ 'ਚ ਜਾਨ ਗਵਾਉਣ ਵਾਲੇ ਨਵੀਨ ਦੀ ਮ੍ਰਿਤਕ ਦੇਹ ਹੋਵੇਗੀ ਦਾਨ

ਯੂਕਰੇਨ ‘ਚ ਜਾਨ ਗਵਾਉਣ ਵਾਲੇ ਨਵੀਨ ਦੀ ਮ੍ਰਿਤਕ ਦੇਹ ਹੋਵੇਗੀ ਦਾਨ

Published on

----------- Advertisement -----------

ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦੌਰਾਨ ਖਾਰਕਿਵ ਸ਼ਹਿਰ ਵਿੱਚ ਜਾਨ ਗਵਾਉਣ ਵਾਲੇ ਨਵੀਨ ਸ਼ੇਖਰੱਪਾ ਦੀ ਮ੍ਰਿਤਕ ਦੇਹ 21 ਮਾਰਚ ਨੂੰ ਬੈਂਗਲੁਰੂ ਪਹੁੰਚੇਗੀ। ਐਮਬੀਬੀਐਸ ਵਿਦਿਆਰਥੀ ਨਵੀਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਵੀਨ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਨਵੀਨ ਦੇ ਪਿਤਾ ਸ਼ੰਕਰੱਪਾ ਨੇ ਦੱਸਿਆ ਕਿ ਪਿੰਡ ‘ਚ ਵੀਰਾ ਸ਼ੈਵ ਪਰੰਪਰਾ ਅਨੁਸਾਰ ਮ੍ਰਿਤਕ ਦੇਹ ਦੀ ਪੂਜਾ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਇਸ ਨੂੰ ਡਾਕਟਰੀ ਪੜ੍ਹਾਈ ਲਈ ਦਾਵਨਗੇਰੇ ਦੇ ਐੱਸਐੱਸ ਹਸਪਤਾਲ ਨੂੰ ਦਾਨ ਕੀਤਾ ਜਾਵੇਗਾ। ਨਵੀਨ ਦੇ ਪਿਤਾ ਸ਼ੰਕਰੱਪਾ ਨੇ ਅੱਗੇ ਕਿਹਾ ਕਿ ਮੇਰਾ ਬੇਟਾ ਮੈਡੀਕਲ ਦੇ ਖੇਤਰ ‘ਚ ਕੁਝ ਹਾਸਲ ਕਰਨਾ ਚਾਹੁੰਦਾ ਸੀ, ਪਰ ਅਜਿਹਾ ਨਹੀਂ ਹੋਇਆ। ਘੱਟੋ-ਘੱਟ ਉਸ ਦੇ ਸਰੀਰ ਨੂੰ ਹੋਰ ਮੈਡੀਕਲ ਵਿਦਿਆਰਥੀ ਪੜ੍ਹਾਈ ਲਈ ਵਰਤ ਸਕਦੇ ਹਨ। ਇਸ ਲਈ, ਅਸੀਂ ਡਾਕਟਰੀ ਖੋਜ ਲਈ ਆਪਣੇ ਬੇਟੇ ਦਾ ਸਰੀਰ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਨਵੀਨ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦਾ ਰਹਿਣ ਵਾਲਾ ਸੀ। 1 ਮਾਰਚ ਨੂੰ ਯੂਕਰੇਨ ਦੇ ਖਾਰਕਿਵ ਵਿੱਚ ਗੋਲੀ ਲੱਗਣ ਤੋਂ ਬਾਅਦ ਉਸਦੀ ਮੌਤ ਹੋ ਗਈ ਸੀ ਅਤੇ ਮੌਤ ਤੋਂ ਬਾਅਦ ਨਵੀਨ ਦੀ ਲਾਸ਼ ਨੂੰ ਖਾਰਕਿਵ ਮੈਡੀਕਲ ਯੂਨੀਵਰਸਿਟੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...