February 6, 2025, 6:57 pm
----------- Advertisement -----------
HomeNewsNational-Internationalਕੀ ਕਾਂਗਰਸ ਪਾਰਟੀ 'ਚ ਆ ਸਕਦੇ ਹਨ ਹਰਭਜਨ ਸਿੰਘ?

ਕੀ ਕਾਂਗਰਸ ਪਾਰਟੀ ‘ਚ ਆ ਸਕਦੇ ਹਨ ਹਰਭਜਨ ਸਿੰਘ?

Published on

----------- Advertisement -----------

ਪੰਜਾਬ ਚੋਣਾਂ ਦਾ ਸਮਾਂ ਨੇੜੇ ਆਉਂਦੇ ਹੀ ਵੱਡੀਆਂ ਸ਼ਖਸੀਅਤਾਂ ਦੇ ਸਿਆਸੀ ਪਾਰਟੀਆਂ ‘ਚ ਸ਼ਾਮਲ ਹੋਣ ਅਤੇ ਛੱਡਣ ਦੀਆਂ ਅਟਕਲਾਂ ਦਾ ਬਾਜ਼ਾਰ ਗਰਮ ਹੈ। ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਫੋਟੋ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਸਿੱਧੂ ਕ੍ਰਿਕਟਰ ਹਰਭਜਨ ਸਿੰਘ ਨਾਲ ਨਜ਼ਰ ਆ ਰਹੇ ਹਨ। ਸਿੱਧੂ ਵੱਲੋਂ ਇਹ ਫੋਟੋ ਟਵਿੱਟਰ ਤੇ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੇ ਨਾਲ ਲਿਖਿਆ ਹੈ ” ਕੁੱਝ ਸੰਭਾਵਨਾਵਾਂ ਦੇ ਨਾਲ ਪਾਈ ਗਈ ਫੋਟੋ, ਕ੍ਰਿਕਟ ਦੇ ਚਮਕਦੇ ਸਿਤਾਰੇ ਹਰਭਜਨ ਸਿੰਘ। ” ਹਰਭਜਨ ਕਾਂਗਰਸ ਪਾਰਟੀ ਚ ਆ ਰਹੇ ਹਨ ਆ ਨਹੀਂ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ।


ਇਸ ਤੋਂ ਪਹਿਲਾ ਵੀ ਭਾਰਤ ਦੇ 2 ਸਾਬਕਾ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀਆ ਖ਼ਬਰਾਂ ਸਾਹਮਣੇ ਆਈਆਂ ਸਨ ਪਰ ਹਰਭਜਨ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਫਰਜ਼ੀ ਦੱਸਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...

ਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ, ਹੋਈ ਦਰਦਨਾਕ ਮੌ+ਤ

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ...

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8...

41 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼, ਅਮਰੀਕਾ ਨੇ ਕੀਤਾ ਡੀਪੋਰਟ

ਲਾਲੜੂ ਦੇ  ਨੇੜੇ ਪਿੰਡ ਜੜੌਤ ਦਾ 22 ਸਾਲਾ ਨੌਜਵਾਨ ਪ੍ਰਦੀਪ ਵੀ ਉਨ੍ਹਾਂ ਭਾਰਤੀਆਂ ’ਚ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...