September 12, 2026, 5:31 am
----------- Advertisement -----------
HomeNewsLatest Newsਰਾਸ਼ਟਰਪਤੀ ਚੋਣ ਤੋਂ ਪਹਿਲਾਂ ਅੱਜ ਐਨ.ਡੀ.ਏ ਨੇਤਾਵਾਂ ਦੀ ਅਹਿਮ ਮੀਟਿੰਗ

ਰਾਸ਼ਟਰਪਤੀ ਚੋਣ ਤੋਂ ਪਹਿਲਾਂ ਅੱਜ ਐਨ.ਡੀ.ਏ ਨੇਤਾਵਾਂ ਦੀ ਅਹਿਮ ਮੀਟਿੰਗ

Published on

----------- Advertisement -----------

ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣੀ ਹੈ ਅਤੇ ਉਸੇ ਦਿਨ ਸੰਸਦ ਦਾ ਮਾਨਸੂਨ ਸੈਸ਼ਨ ਵੀ ਸ਼ੁਰੂ ਹੋ ਰਿਹਾ ਹੈ। ਦੇਸ਼ ‘ਚ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਐਤਵਾਰ (10 ਜੁਲਾਈ) ਨੂੰ NDA ਦੀ ਬੈਠਕ ਹੋਵੇਗੀ। ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਬੈਠਕ ‘ਚ ਪੀਐੱਮ ਮੋਦੀ ਸਮੇਤ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਐਨਡੀਏ ਦੀ ਬੈਠਕ ਦੌਰਾਨ ਰਾਸ਼ਟਰਪਤੀ ਚੋਣ ਅਤੇ ਮਾਨਸੂਨ ਸੈਸ਼ਨ ਨੂੰ ਲੈ ਕੇ ਪਾਰਟੀ ਦੀ ਰਣਨੀਤੀ ‘ਤੇ ਚਰਚਾ ਹੋ ਸਕਦੀ ਹੈ।
ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਸੰਸਦ ਮੈਂਬਰ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨਗੇ ਅਤੇ ਚੋਣ ਦੀ ਸਮੁੱਚੀ ਪ੍ਰਕਿਰਿਆ ਦੀ ਮੌਕ ਡਰਿੱਲ ਵੀ ਮੈਂਬਰਾਂ ਨੂੰ ਦਿਖਾਈ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਐਨਡੀਏ ਸੰਸਦ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਰਾਤ ਦਾ ਖਾਣਾ ਵੀ ਹੋਵੇਗਾ। ਐਨਡੀਏ ਆਗੂਆਂ ਦੀ ਇਹ ਮੀਟਿੰਗ ਅੱਜ ਸ਼ਾਮ ਦਿੱਲੀ ਵਿੱਚ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...