May 26, 2026, 12:50 pm
----------- Advertisement -----------
HomeNewsBreaking Newsਗੁਆਂਢੀਆਂ ਨੇ ਘਰ 'ਚ ਦਾਖਲ ਹੋ ਕੇ ਅਧਿਆਪਕ ਦੀ ਕੀਤੀ ਬੁਰੀ ਤਰ੍ਹਾਂ...

ਗੁਆਂਢੀਆਂ ਨੇ ਘਰ ‘ਚ ਦਾਖਲ ਹੋ ਕੇ ਅਧਿਆਪਕ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਘਟਨਾ ਸੀਸੀਟੀਵੀ ‘ਚ ਕੈਦ

Published on

----------- Advertisement -----------

ਫਰੀਦਾਬਾਦ, 6 ਨਵੰਬਰ 2022 – ਦਿੱਲੀ ਦੇ ਨਾਲ ਲੱਗਦੇ ਫਰੀਦਾਬਾਦ ‘ਚ ਗੁਆਂਢੀਆਂ ਨੇ ਘਰ ‘ਚ ਦਾਖਲ ਹੋ ਕੇ ਸਰਕਾਰੀ ਅਧਿਆਪਕ ਦੀ ਲਾਠੀਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਘਟਨਾ ਨੈਸ਼ਨਲ ਹਾਈਵੇ ‘ਤੇ ਸਥਿਤ ਸੀਕਰੀ ਪਿੰਡ ਦੀ ਹੈ, ਜਿੱਥੇ ਕੁਝ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਘਟਨਾ ਦੇ ਸਬੰਧ ਵਿੱਚ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਫਰੀਦਾਬਾਦ ਪੁਲਿਸ ਦੇ ਬੁਲਾਰੇ ਸੂਬੇ ਸਿੰਘ ਦੀ ਮੰਨੀਏ ਤਾਂ ਸੀਕਰੀ ਕਾਂਡ ਦੋ ਪਰਿਵਾਰਾਂ ਵਿਚਕਾਰ ਵਾਪਰਿਆ ਸੀ। ਇਹ ਜ਼ਮੀਨੀ ਵਿਵਾਦ ਹੈ ਅਤੇ ਦੋਵੇਂ ਪਰਿਵਾਰ ਚਾਚਾ-ਤਾਊ ਦੇ ਪਰਿਵਾਰ ਨਾਲ ਸਬੰਧਤ ਹਨ। ਫਿਲਹਾਲ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...