June 8, 2026, 9:32 am
----------- Advertisement -----------
HomeNewsLatest Newsਨਾ ਘੋੜੀ ਨਾ ਗੱਡੀ, ਈ-ਬਾਈਕ 'ਤੇ ਵਿਆਹ ਦੀ ਬਰਾਤ ਲੈ ਕੇ ਪਹੁੰਚਿਆ...

ਨਾ ਘੋੜੀ ਨਾ ਗੱਡੀ, ਈ-ਬਾਈਕ ‘ਤੇ ਵਿਆਹ ਦੀ ਬਰਾਤ ਲੈ ਕੇ ਪਹੁੰਚਿਆ ਲਾੜਾ

Published on

----------- Advertisement -----------

ਜਿਵੇਂ ਹੀ ਵਿਆਹਾਂ ਦਾ ਸੀਜ਼ਨ ਆਉਂਦਾ ਹੈ, ਸੋਸ਼ਲ ਮੀਡੀਆ ‘ਤੇ ਵੀ ਇਕ ਵੱਖਰੀ ਲਹਿਰ ਦੇਖਣ ਨੂੰ ਮਿਲਦੀ ਹੈ। ਤਰ੍ਹਾਂ-ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ‘ਚ ਲੋਕ ਨੱਚਦੇ, ਗਾਉਂਦੇ ਅਤੇ ਰੌਲਾ ਪਾਉਂਦੇ ਅਤੇ ਮਸਤੀ ਕਰਦੇ ਦਿਖਾਈ ਦਿੰਦੇ ਹਨ। ਤੁਸੀਂ ਵਿਆਹ ਦੀ ਬਰਾਤ ਦੇਖੋ ਹੋਵੇਗੀ। ਅਕਸਰ ਲਾੜਾ ਘੋੜੀ ਜਾਂ ਗੱਡੀ ਵਿੱਚ ਵਿਆਹ ਦੀ ਬਰਾਤ ਦੇ ਨਾਲ ਨਿਕਲਦਾ ਹੈ , ਪਰ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਲੋਕ ਟਰੈਕਟਰ ਜਾਂ ਜੇਸੀਬੀ ਆਦਿ ਵਿੱਚ ਵਿਆਹ ਦੀ ਬਰਾਤ ਨਾਲ ਨਿਕਲਦੇ ਹਨ ਅਤੇ ਸਭ ਨੂੰ ਹੈਰਾਨ ਕਰ ਦਿੰਦੇ ਹਨ, ਕੀ ਤੁਸੀਂ ਕਦੇ ਕਿਸੇ ਨੂੰ ਈ-ਬਾਈਕ ‘ਤੇ ਵਿਆਹ ਦੀ ਬਰਾਤ ਲੈ ਕੇ ਜਾਂਦੇ ਦੇਖਿਆ ਹੈ? ਜੀ ਹਾਂ, ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਰਿਹਾ ਹੈ।

ਅਸਲ ਵਿੱਚ ਵੀਡੀਓ ‘ਚ ਇਕ ਲਾੜਾ ਈ-ਬਾਈਕ ‘ਤੇ ਵਿਆਹ ਦੀ ਬਰਾਤ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ। ਇੰਨਾ ਹੀ ਨਹੀਂ ਵਿਆਹ ਦੇ ਸਾਰੇ ਮਹਿਮਾਨ ਵੀ ਈ-ਬਾਈਕ ‘ਤੇ ਸਵਾਰ ਨਜ਼ਰ ਆ ਰਹੇ ਹਨ, ਜਿਨ੍ਹਾਂ ‘ਚ ਔਰਤਾਂ ਅਤੇ ਲੜਕੀਆਂ ਵੀ ਸ਼ਾਮਲ ਹਨ। ਇਸ ਅਨੋਖੀ ਬਰਾਤ ਵਿੱਚ ਨਾ ਤਾਂ ਕੋਈ ਘੋੜੀ, ਨਾ ਹੀ ਕੋਈ ਕਾਰ ਜਾਂ ਹੋਰ ਚਾਰ ਪਹੀਆ ਵਾਹਨ, ਹਰ ਪਾਸੇ ਸਿਰਫ਼ ਯੂਲੂ ਬਾਈਕ ਹੀ ਨਜ਼ਰ ਆਉਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...