September 10, 2026, 6:06 am
----------- Advertisement -----------
HomeNewsLatest Newsਨੇਪਾਲ 'ਚ ਦਰਦਨਾਕ ਹਾਦਸਾ, ਟੈਕਸੀ ਨਦੀ 'ਚ ਡਿੱਗਣ ਕਾਰਨ 5 ਦੀ ਮੌਤ,...

ਨੇਪਾਲ ‘ਚ ਦਰਦਨਾਕ ਹਾਦਸਾ, ਟੈਕਸੀ ਨਦੀ ‘ਚ ਡਿੱਗਣ ਕਾਰਨ 5 ਦੀ ਮੌਤ, ਇਕ ਲਾਪਤਾ

Published on

----------- Advertisement -----------

ਨੇਪਾਲ ਦੇ ਚਿਤਵਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਟੈਕਸੀ ਦੇ ਨਦੀ ‘ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਲਾਪਤਾ ਹੈ।
ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਸ਼ਨੀਵਾਰ ਸਵੇਰੇ ਨੇਪਾਲ ਦੇ ਚਿਤਵਨ ਜ਼ਿਲ੍ਹੇ ਵਿੱਚ ਇੱਕ ਟੈਕਸੀ ਵਿੱਚ 6 ਲੋਕ ਕਾਠਮੰਡੂ ਤੋਂ ਗੋਰਖਾ ਜ਼ਿਲ੍ਹੇ ਲਈ ਜਾ ਰਹੇ ਸਨ। ਇਸ ਦੌਰਾਨ ਟੈਕਸੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਨਾਬਾਲਗ ਲੜਕੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ।
ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਵਾਪਰਿਆ। ਇਹ ਟੈਕਸੀ ਤ੍ਰਿਸ਼ੂਲੀ ਨਦੀ ‘ਚ ਡਿੱਗ ਗਈ। ਯਾਤਰੀਆਂ ਵਿੱਚੋਂ ਇੱਕ 18 ਸਾਲਾ ਲੜਕਾ ਲਾਪਤਾ ਹੈ। ਇਸ ਤੋਂ ਇਲਾਵਾ ਮਰਨ ਵਾਲਿਆਂ ਵਿੱਚ ਇੱਕ 71 ਸਾਲਾ ਔਰਤ, ਦੋ ਔਰਤਾਂ ਅਤੇ ਇੱਕ ਨੌਂ ਸਾਲਾ ਬੱਚਾ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...