October 28, 2026, 8:59 pm
----------- Advertisement -----------
HomeNewsLatest Newsਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਦਿੱਲੀ ਪਹੁੰਚੇ ਨੇਪਾਲ ਦੇ ਪ੍ਰਧਾਨ ਮੰਤਰੀ,...

ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਦਿੱਲੀ ਪਹੁੰਚੇ ਨੇਪਾਲ ਦੇ ਪ੍ਰਧਾਨ ਮੰਤਰੀ, ਮੀਨਾਕਸ਼ੀ ਲੇਖੀ ਨੇ ਕੀਤਾ ਸਵਾਗਤ

Published on

----------- Advertisement -----------

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਅੱਜ ਨਵੀਂ ਦਿੱਲੀ ਪਹੁੰਚੇ। ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਦੱਸ ਦਈਏ ਕਿ ਪੀਐਮ ਪ੍ਰਚੰਡ ਨੇ ਮੰਗਲਵਾਰ ਨੂੰ ਨੇਪਾਲ ਦੀ ਰਾਸ਼ਟਰੀ ਸਮਾਚਾਰ ਏਜੰਸੀ (ਆਰ.ਐੱਸ.ਐੱਸ.) ਨੂੰ ਦੱਸਿਆ ਕਿ ਊਰਜਾ ਦੇ ਖੇਤਰ ‘ਚ ਭਾਰਤ ਨਾਲ ਇਕ ਸਮਝੌਤੇ ਦੀ ਉਮੀਦ ਹੈ, ਜੋ ਨੇਪਾਲ ਦੇ ਲੰਬੇ ਸਮੇਂ ਦੇ ਹਿੱਤ ‘ਚ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੌਰੇ ਦੌਰਾਨ ਭਾਰਤ ਨਾਲ ਲੰਬੇ ਸਮੇਂ ਦੇ ਬਿਜਲੀ ਵਪਾਰ ਨਾਲ ਜੁੜੇ ਕੁਝ ਮੁੱਦੇ ਉਠਾਵਾਂਗੇ।
ਪ੍ਰਚੰਡ ਨੇ ਕਿਹਾ ਕਿ ਇਹ ਨੇਪਾਲ ਦੀ ਸਾਲਾਂ ਤੋਂ ਮੰਗ ਰਹੀ ਹੈ। ਨੇਪਾਲੀ ਪੀਐਮ ਨੇ ਕਿਹਾ, “ਸਾਡਾ ਮੰਨਣਾ ਹੈ ਕਿ ਜੇਕਰ ਉਤਪਾਦਨ ਸ਼ੁਰੂ ਹੋਣ ਤੋਂ ਬਾਅਦ ਅਸੀਂ ਊਰਜਾ ਲਈ ਢੁਕਵਾਂ ਬਾਜ਼ਾਰ ਨਹੀਂ ਲੱਭ ਸਕੇ, ਤਾਂ ਵੱਡਾ ਨਿਵੇਸ਼ ਨਹੀਂ ਆਵੇਗਾ।” ਮੈਨੂੰ ਲੱਗਦਾ ਹੈ ਕਿ ਮੇਰੀ ਫੇਰੀ ਦੌਰਾਨ ਇਹ ਰੁਕਾਵਟ ਦੂਰ ਹੋ ਜਾਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਨੇਪਾਲ ਨੂੰ ਇੱਕ ਅਨੁਕੂਲ ਬਾਜ਼ਾਰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...