June 28, 2026, 6:13 am
----------- Advertisement -----------
HomeNewsLatest Newsਹੁਣ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ 'ਤੇ ਲੱਗੇਗਾ ਭਾਰੀ...

ਹੁਣ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ, ਬਣ ਗਿਆ ਨਵਾਂ ਕਾਨੂੰਨ!

Published on

----------- Advertisement -----------

ਆਮ ਤੌਰ ‘ਤੇ ਲੋਕ ਸੋਸ਼ਲ ਮੀਡੀਆ ‘ਤੇ ਪਰਿਵਾਰ ਅਤੇ ਬੱਚਿਆਂ ਦੀਆਂ ਤਸਵੀਰਾਂ ਵੀ ਸ਼ੇਅਰ ਕਰ ਦਿੰਦੇ ਹਨ ਪਰ ਹੁਣ ਇਸ ਦੇ ਲਈ ਇਕ ਕਾਨੂੰਨ ਬਣਾਇਆ ਗਿਆ ਹੈ। ਫਰਾਂਸ ‘ਚ ਬੱਚਿਆਂ ਨੂੰ ਬਿਹਤਰ ਪ੍ਰਾਈਵੇਸੀ ਦੇਣ ਲਈ ਬੱਚਿਆਂ ਦੀਆਂ ਫੋਟੋਆਂ ਜਾਂ ਵੀਡੀਓ ‘ਤੇ ਇਕ ਨਵਾਂ ਬਿੱਲ ਪਾਸ ਕੀਤਾ ਗਿਆ ਹੈ।
ਨਵਾਂ ਬਿੱਲ ਦੇਸ਼ ਦੀ ਨੈਸ਼ਨਲ ਅਸੈਂਬਲੀ ਨੇ ਪਾਸ ਕਰ ਦਿੱਤਾ ਹੈ। ਨਵੇਂ ਬਿੱਲ ਦੇ ਅਨੁਸਾਰ, ਜੇਕਰ ਮਾਤਾ-ਪਿਤਾ ਵਿੱਚੋਂ ਕੋਈ ਵੀ ਬੱਚਿਆਂ ਦੀਆਂ ਤਸਵੀਰਾਂ ਆਨਲਾਈਨ ਜਾਂ ਕਿਸੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸ਼ੇਅਰ ਕਰਦਾ ਹੈ, ਤਾਂ ਪਿਤਾ ਅਤੇ ਮਾਂ ਦੋਵੇਂ ਆਪਣੇ ਬੱਚਿਆਂ ਦੇ ਚਿੱਤਰ ਅਧਿਕਾਰਾਂ ਲਈ ਸਾਂਝੇ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਨਵੇਂ ਬਿੱਲ ਮੁਤਾਬਕ ਬੱਚਿਆਂ ਦੀਆਂ ਤਸਵੀਰਾਂ ਸਾਂਝੀਆਂ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਮਾਪਿਆਂ ਨੂੰ ਭਾਰੀ ਜੁਰਮਾਨਾ ਜਾਂ ਜੇਲ੍ਹ ਹੋ ਸਕਦੀ ਹੈ।
ਬਿੱਲ ਦੇ ਅਨੁਸਾਰ, ਜੇਕਰ ਕੋਈ ਮਾਤਾ-ਪਿਤਾ ਇੱਕ ਨਿੱਜੀ ਫੋਟੋ ਆਨਲਾਈਨ ਅਪਲੋਡ ਕਰਦੇ ਹਨ, ਤਾਂ ਬੱਚੇ ਨੂੰ ਪਹਿਲਾਂ ਇਹ ਫੈਸਲਾ ਕਰਨਾ ਹੋਵੇਗਾ ਕਿ ਫੋਟੋ ਨੂੰ ਸਾਂਝਾ ਕਰਨਾ ਹੈ ਜਾਂ ਨਹੀਂ। ਕੁੱਲ ਮਿਲਾ ਕੇ, ਸੋਸ਼ਲ ਮੀਡੀਆ ‘ਤੇ ਕੁਝ ਵੀ ਪੋਸਟ ਕਰਨ ਤੋਂ ਪਹਿਲਾਂ ਮਾਪਿਆਂ ਨੂੰ ਆਪਣੇ ਬੱਚੇ ਦੀ ਸਹਿਮਤੀ ਲੈਣੀ ਪਵੇਗੀ। ਜੇਕਰ ਉਹ ਅਸਹਿਮਤ ਹੁੰਦੇ ਹਨ ਤਾਂ ਮਾਪਿਆਂ ਨੂੰ ਔਨਲਾਈਨ ਕੁਝ ਵੀ ਪੋਸਟ ਕਰਨ ‘ਤੇ ਪਾਬੰਦੀ ਲਗਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...