September 9, 2026, 1:05 pm
----------- Advertisement -----------
HomeNewsLatest Newsਤਿੰਨ ਨਾਮੀ ਗੈਂਗਸਟਰਾਂ 'ਤੇ NIA ਦੀ ਵੱਡੀ ਕਾਰਵਾਈ

ਤਿੰਨ ਨਾਮੀ ਗੈਂਗਸਟਰਾਂ ‘ਤੇ NIA ਦੀ ਵੱਡੀ ਕਾਰਵਾਈ

Published on

----------- Advertisement -----------

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਹਰਿਆਣਾ, ਪੰਜਾਬ ਅਤੇ ਦਿੱਲੀ ਦੇ ਤਿੰਨ ਨਾਮੀ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟਾਂ ‘ਤੇ ਲਿਆ ਹੈ। ਇਨ੍ਹਾਂ ਵਿੱਚ ਹਰਿਆਣਾ ਦਾ ਕੌਸ਼ਲ ਉਰਫ ਨਰੇਸ਼ ਚੌਧਰੀ, ਪੰਜਾਬ ਦਾ ਭੁਪਿੰਦਰ ਸਿੰਘ ਉਰਫ ਭੂਪੀ ਰਾਣਾ ਅਤੇ ਨਵੀਂ ਦਿੱਲੀ ਦਾ ਨੀਰਜ ਸ਼ੇਰਾਵਤ ਉਰਫ ਨੀਰਜ ਬਵਾਨਾ ਸ਼ਾਮਲ ਹਨ। ਤਿੰਨੋਂ ਪਹਿਲਾਂ ਹੀ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਬੰਦ ਹਨ।
ਐਨਆਈਏ ਮੁਤਾਬਕ ਤਿੰਨੇ ਗੈਂਗਸਟਰ ਅਤੇ ਉਨ੍ਹਾਂ ਦਾ ਗੈਂਗ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਤੋਂ ਇਲਾਵਾ ਕਤਲ ਅਤੇ ਦਹਿਸ਼ਤ ਫੈਲਾ ਕੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਸ਼ਾਮਲ ਹਨ। ਹਰਿਆਣਾ ਨਾਲ ਸਬੰਧਤ ਕੌਸ਼ਲ ਉਰਫ ਨਰੇਸ਼ ਚੌਧਰੀ ਦਾ ਗਰੋਹ ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ਵਿਚ ਸਰਗਰਮ ਹੈ। ਇਸੇ ਤਰ੍ਹਾਂ ਪੰਜਾਬ ਨਾਲ ਸਬੰਧਤ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ ਦਾ ਗਰੋਹ ਮੁਹਾਲੀ ਅਤੇ ਚੰਡੀਗੜ੍ਹ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਹੈ। ਗੈਂਗਸਟਰ ਨੀਰਜ ਸ਼ੇਰਾਵਤ ਉਰਫ ਨੀਰਜ ਬਵਾਨਾ ਦਿੱਲੀ ਦੇ ਪਿੰਡ ਬਵਾਨਾ ਦਾ ਰਹਿਣ ਵਾਲਾ ਹੈ। ਉਸ ਦਾ ਗਿਰੋਹ ਨਵੀਂ ਦਿੱਲੀ ਅਤੇ ਉਸ ਦੇ ਆਲੇ-ਦੁਆਲੇ ਬਹੁਤ ਸਰਗਰਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...