October 15, 2026, 8:20 pm
----------- Advertisement -----------
HomeNewsLatest Newsਨਾਈਜੀਰੀਅਨ ਚਰਚ 'ਚ ਗੋਲੀਬਾਰੀ, 50 ਦੀ ਮੌਤ ਦਾ ਖਦਸ਼ਾ

ਨਾਈਜੀਰੀਅਨ ਚਰਚ ‘ਚ ਗੋਲੀਬਾਰੀ, 50 ਦੀ ਮੌਤ ਦਾ ਖਦਸ਼ਾ

Published on

----------- Advertisement -----------

ਨਾਈਜੀਰੀਆ ਵਿੱਚ ਐਤਵਾਰ ਨੂੰ ਇੱਕ ਵੱਡੀ ਘਟਨਾ ਵਾਪਰੀ। ਇੱਥੇ ਓਵੋ ਸ਼ਹਿਰ ਵਿੱਚ ਸੇਂਟ ਫਰਾਂਸਿਸ ਕੈਥੋਲਿਕ ਚਰਚ ਵਿੱਚ ਕੁਝ ਬੰਦੂਕਧਾਰੀ ਦਾਖਲ ਹੋ ਗਏ ਅਤੇ ਉਥੇ ਮੌਜੂਦ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ‘ਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਅਜੇ ਅਧਿਕਾਰਤ ਤੌਰ ‘ਤੇ ਜਾਰੀ ਨਹੀਂ ਕੀਤੀ ਗਈ ਹੈ। ਗਵਰਨਰ ਰੋਟੀਮੀ ਅਕੇਰੇਡੋਲੂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਘਟਨਾ ਸਥਾਨਕ ਸਮੇਂ ਅਨੁਸਾਰ ਐਤਵਾਰ ਸਵੇਰ ਕਰੀਬ 11:30 ਵਜੇ (ਭਾਰਤੀ ਸਮੇਂ ਅਨੁਸਾਰ ਸ਼ਾਮ 4:30 ਵਜੇ) ਵਾਪਰੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾ ਕਿਸ ਨੇ ਕੀਤਾ ਅਤੇ ਕਿਉਂ ਕੀਤਾ। ਘਟਨਾ ਦੇ ਸਮੇਂ ਉੱਥੇ ਪ੍ਰਾਰਥਨਾ ਚੱਲ ਰਹੀ ਸੀ ਅਤੇ ਬੰਦੂਕਧਾਰੀ ਹਮਲਾਵਰ ਚਰਚ ‘ਚ ਦਾਖਲ ਹੋਏ ਅਤੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਦੌਰਾਨ ਕਈ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਮੀਡੀਆ ਰਿਪੋਰਟਾਂ ਮੁਤਾਬਕ ਬੰਦੂਕਧਾਰੀਆਂ ਨੇ ਪਾਦਰੀ ਅਤੇ ਕਈ ਸ਼ਰਧਾਲੂਆਂ ਨੂੰ ਅਗਵਾ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...