June 2, 2026, 1:25 am
----------- Advertisement -----------
HomeNewsLatest NewsNikki Murder Case: ਨਿੱਕੀ ਨੂੰ ਯਾਦ ਕਰਕੇ ਜੇਲ੍ਹ 'ਚ ਫੁੱਟ-ਫੁੱਟ ਕੇ ਰੋ...

Nikki Murder Case: ਨਿੱਕੀ ਨੂੰ ਯਾਦ ਕਰਕੇ ਜੇਲ੍ਹ ‘ਚ ਫੁੱਟ-ਫੁੱਟ ਕੇ ਰੋ ਰਿਹਾ ਸਾਹਿਲ, ਕਿਹਾ. . . .

Published on

----------- Advertisement -----------

ਨਿੱਕੀ ਯਾਦਵ ਕਤਲ ਕੇਸ ਵਿੱਚ ਮੁੱਖ ਦੋਸ਼ੀ ਸਾਹਿਲ ਗਹਿਲੋਤ ਤੋਂ ਇਲਾਵਾ 5 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗਹਿਲੋਤ ਦੇ ਪਿਤਾ ਨੂੰ ਵੀ ਸਾਜ਼ਿਸ਼ ‘ਚ ਮਦਦ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਇਸ ਕੇਸ ਨਾਲ ਸਬੰਧਤ ਜ਼ੁਬਾਨੀ, ਇਲੈਕਟ੍ਰਾਨਿਕ ਅਤੇ ਵਿਗਿਆਨਕ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਪੁਲਿਸ ਨੂੰ ਕਈ ਖ਼ੁਲਾਸੇ ਹੋਏ ਹਨ। ਸੂਤਰਾਂ ਦੀ ਮੰਨੀਏ ਤਾਂ ਸਾਹਿਲ ਨਿੱਕੀ ਨੂੰ ਮਾਰਨ ਤੋਂ ਬਾਅਦ ਉਸ ਦੀ ਦੇਖਭਾਲ ਕਰਨ ਵਾਲੇ ਸੁਭਾਅ ਨੂੰ ਯਾਦ ਕਰਕੇ ਫੁੱਟ-ਫੁੱਟ ਕੇ ਰੋ ਰਿਹਾ ਹੈ।

ਦੱਸ ਦੇਈਏ ਕਿ ਸਾਹਿਲ ਗਹਿਲੋਤ ਨੇ ਦਿੱਲੀ ਵਿੱਚ ਆਪਣੇ ਲਿਵ-ਇਨ ਪਾਰਟਨਰ ਨਿੱਕੀ ਯਾਦਵ ਦੀ ਹੱਤਿਆ ਕਰ ਦਿੱਤੀ ਸੀ। ਪੁਲਿਸ ਮੁਤਾਬਕ ਸਾਹਿਲ ਨੇ ਉਨ੍ਹਾਂ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਪੁਲਿਸ ਨੇ ਪਹਿਲਾਂ ਦੱਸਿਆ ਸੀ ਕਿ ਦੋਸ਼ੀ ਸਾਹਿਲ ਨੇ ਕਤਲ ਤੋਂ ਕਰੀਬ 12 ਘੰਟੇ ਬਾਅਦ 10 ਫਰਵਰੀ ਨੂੰ ਸਵੇਰੇ 9 ਵਜੇ ਇਕ ਹੋਰ ਔਰਤ ਨਾਲ ਵਿਆਹ ਕਰ ਲਿਆ ਅਤੇ ਅਗਲੇ ਦਿਨ ਵਾਪਸ ਆ ਕੇ ਨਿੱਕੀ ਦੀ ਲਾਸ਼ ਨੂੰ ਫਰਿੱਜ ਵਿਚ ਰੱਖ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...