June 19, 2024, 12:46 am
----------- Advertisement -----------
HomeNewsLatest Newsਕੇਰਲ 'ਚ ਮਿਲਿਆ ਨਿਪਾਹ ਵਾਇਰਸ ਦਾ ਇਕ ਹੋਰ ਮਾਮਲਾ

ਕੇਰਲ ‘ਚ ਮਿਲਿਆ ਨਿਪਾਹ ਵਾਇਰਸ ਦਾ ਇਕ ਹੋਰ ਮਾਮਲਾ

Published on

----------- Advertisement -----------

ਕੇਰਲ ਵਿੱਚ ਨਿਪਾਹ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਕੋਝੀਕੋਡ ਵਿੱਚ ਇੱਕ 39 ਸਾਲਾ ਵਿਅਕਤੀ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹੈ। ਰਾਜ ਦੇ ਸਿਹਤ ਵਿਭਾਗ ਦੇ ਅਨੁਸਾਰ, ਐਕਟਿਵ ਕੇਸ ਵੱਧ ਕੇ 4 ਹੋ ਗਏ ਹਨ। ਕੇਰਲ ‘ਚ ਹੁਣ ਤੱਕ ਨਿਪਾਹ ਦੇ ਕੁੱਲ 6 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੇਰਲ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕੋਝੀਕੋਡ ਵਿੱਚ ਜਿਨ੍ਹਾਂ ਗ੍ਰਾਮ ਪੰਚਾਇਤਾਂ ਵਿੱਚ ਸੰਕਰਮਣ ਪਾਇਆ ਗਿਆ ਹੈ, ਉਨ੍ਹਾਂ ਨੂੰ ਕੁਆਰੰਟੀਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ।
ਓਧਰ, ਕੇਰਲ ਦੇ ਗੁਆਂਢੀ ਰਾਜ ਕਰਨਾਟਕ ਵਿੱਚ ਵੀ ਸਰਕਾਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ। ਇਸ ਵਿੱਚ ਆਮ ਲੋਕਾਂ ਨੂੰ ਕੇਰਲ ਦੇ ਪ੍ਰਭਾਵਿਤ ਖੇਤਰਾਂ ਵਿੱਚ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਸਰਕੂਲਰ ਵਿੱਚ, ਅਧਿਕਾਰੀਆਂ ਨੂੰ ਕੇਰਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ (ਕੋਡਾਗੁ, ਦਕਸ਼ੀਨ ਕੰਨੜ, ਚਾਮਰਾਜਨਗਰ ਅਤੇ ਮੈਸੂਰ) ਵਿੱਚ ਨਿਗਰਾਨੀ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਅਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 18 ਜੂਨ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਮਰੀਜ਼ ਪ੍ਰੇਸ਼ਾਨ, ਸਹੂਲਤਾਂ ਵਧਾਉਣ ਦੀ ਮੰਗ

ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਓਪੀਡੀ ਸਿਸਟਮ ਨੂੰ ਲੈ ਕੇ ਮਰੀਜ਼ ਪ੍ਰੇਸ਼ਾਨ ਹੋ ਰਹੇ...

ਤਰਨਤਾਰਨ ‘ਚ ਮਹਿਲਾ ਜੱਜ ਦੇ ਘਰੋਂ ਚੋਰੀ, ਚੋਰ ਦੇ ਗਹਿਣੇ ਲੈ ਕੇ ਫਰਾਰ

ਤਰਨਤਾਰਨ ਦੇ ਕਸਬਾ ਫਤਿਹਾਬਾਦ 'ਚ ਪੁਲਿਸ ਚੌਕੀ ਤੋਂ ਸਿਰਫ 400 ਮੀਟਰ ਦੀ ਦੂਰੀ 'ਤੇ...

ਏਅਰ ਇੰਡੀਆ ਭਾਰਤ ਚ ਖੋਲ੍ਹੇਗੀ ਆਪਣਾ ਪਹਿਲਾ ਫਲਾਇੰਗ ਸਕੂਲ

ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਭਾਰਤ ਵਿੱਚ ਆਪਣਾ ਪਹਿਲਾ ਫਲਾਇੰਗ ਸਕੂਲ ਖੋਲ੍ਹਣ ਜਾ...

ਪੰਜਾਬ-ਹਰਿਆਣਾ ਹਾਈਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਰਾਹਤ, 8 ਜੁਲਾਈ ਤੱਕ SIT ਅੱਗੇ ਨਹੀਂ ਹੋਣਗੇ ਪੇਸ਼

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ...

ਮੰਤਰੀ ਗੁਰਮੀਤ ਹੇਅਰ ਨੇ ਵਿਧਾਇਕ ਪਦ ਤੋਂ ਦਿੱਤਾ ਅਸਤੀਫਾ

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟੇ੍ਰਸ਼ਨ : ਡੀ. ਸੀ

ਹੁਸ਼ਿਆਰਪੁਰ, 18 ਜੂਨ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ...

ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 18 ਜੂਨ :ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਆਲਮੀ ਤਪਸ਼ ਤੋਂ ਨਿਜ਼ਾਤ...