July 24, 2026, 7:19 pm
----------- Advertisement -----------
HomeNewsLatest Newsਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ 'ਚ ਜੀਐਸਟੀ ਕੌਂਸਲ ਦੀ ਮੀਟਿੰਗ, ਲਏ...

ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ‘ਚ ਜੀਐਸਟੀ ਕੌਂਸਲ ਦੀ ਮੀਟਿੰਗ, ਲਏ ਜਾਣਗੇ ਕਈ ਅਹਿਮ ਫੈਸਲੇ

Published on

----------- Advertisement -----------

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਚੰਡੀਗੜ੍ਹ ਵਿੱਚ ਜੀਐਸਟੀ ਕੌਂਸਲ ਦੀ 47ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀਐਸਟੀ ਕੌਂਸਲ ਦੀ ਮੀਟਿੰਗ ਹਯਾਤ ਰੀਜੈਂਸੀ, ਚੰਡੀਗੜ੍ਹ ਵਿਖੇ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਸ ਬੈਠਕ ‘ਚ ਮਹਿੰਗਾਈ ਨੂੰ ਘੱਟ ਕਰਨ ਦੇ ਫਾਰਮੂਲੇ ‘ਤੇ ਕੁਝ ਅਹਿਮ ਫੈਸਲੇ ਪ੍ਰਸਤਾਵਿਤ ਕੀਤੇ ਜਾਣਗੇ। ਇਹ ਮੀਟਿੰਗ ਚੰਡੀਗੜ੍ਹ ਵਿੱਚ ਦੋ ਦਿਨ 28 ਅਤੇ 29 ਜੂਨ ਤੱਕ ਚੱਲੇਗੀ।
ਰਾਜਾਂ ਦੀਆਂ ਕਈ ਅਹਿਮ ਮੰਗਾਂ ‘ਤੇ ਵਿਚਾਰ ਦੇ ਨਾਲ ਜੀ.ਐੱਸ.ਟੀ ਕੌਂਸਲ ਦੀ ਮੀਟਿੰਗ ‘ਚ ਕੁਝ ਚੋਣਵੀਆਂ ਵਸਤੂਆਂ ਦੀਆਂ ਟੈਕਸ ਦਰਾਂ ‘ਚ ਬਦਲਾਅ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਹੋਰ ਵੀ ਕਈ ਅਹਿਮ ਫੈਸਲੇ ਲਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...