August 5, 2026, 9:34 am
----------- Advertisement -----------
HomeNewsLatest Newsਭੌਤਿਕ ਵਿਗਿਆਨ ਦੇ ਨੋਬਲ ਪੁਰਸਕਾਰ ਦਾ ਐਲਾਨ, ਇਸ ਸਾਲ ਇਨ੍ਹਾਂ ਤਿੰਨ ਵਿਅਕਤੀਆਂ...

ਭੌਤਿਕ ਵਿਗਿਆਨ ਦੇ ਨੋਬਲ ਪੁਰਸਕਾਰ ਦਾ ਐਲਾਨ, ਇਸ ਸਾਲ ਇਨ੍ਹਾਂ ਤਿੰਨ ਵਿਅਕਤੀਆਂ ਨੂੰ ਮਿਲਿਆ ਸਨਮਾਨ

Published on

----------- Advertisement -----------

ਭੌਤਿਕ ਵਿਗਿਆਨ 2023 ਦੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ ਹੈ। ਇਸ ਸ਼੍ਰੇਣੀ ਲਈ 2023 ਦਾ ਨੋਬਲ ਪੁਰਸਕਾਰ ਸਾਂਝੇ ਤੌਰ ‘ਤੇ ਪੀਅਰੇ ਔਗਸਟਿਨੀ, ਫੇਰੇਂਕ ਕਰੌਜ਼ ਅਤੇ ਐਨੇ ਲ’ਹੁਲੀਅਰ ਨੂੰ ਦਿੱਤਾ ਗਿਆ ਹੈ। ਇਹ ਸਨਮਾਨ ਇਲੈਕਟ੍ਰਾਨ ‘ਤੇ ਅਧਿਐਨ ਲਈ ਦਿੱਤਾ ਗਿਆ ਹੈ। ਇਹ ਪੁਰਸਕਾਰ ਪ੍ਰਯੋਗਾਤਮਕ ਤਰੀਕਿਆਂ ਲਈ ਦਿੱਤਾ ਗਿਆ ਜਿਸ ਵਿੱਚ ਪਦਾਰਥ ਵਿੱਚ ਇਲੈਕਟ੍ਰੌਨਾਂ ਦੀ ਗਤੀਸ਼ੀਲਤਾ ਦਾ ਅਧਿਐਨ ਕਰਨ ਲਈ ਪ੍ਰਕਾਸ਼ ਦੇ ਐਟੋਸੈਕੰਡ ਪਲਸ ਪੈਦਾ ਕੀਤੇ ਗਏ ਸਨ। ਐਨੀ ਹੁਲਿਅਰ ਭੌਤਿਕ ਵਿਗਿਆਨ ਦੇ ਇਸ ਖੇਤਰ ਵਿੱਚ ਨੋਬਲ ਜਿੱਤਣ ਵਾਲੀ ਪੰਜਵੀਂ ਮਹਿਲਾ ਬਣ ਗਈ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਯਾਨੀ 2 ਅਕਤੂਬਰ ਨੂੰ ਕੈਟਲਿਨ ਕੈਰੀਕੋ ਅਤੇ ਡਰਿਊ ਵੇਸਮੈਨ ਨੂੰ ਮੈਡੀਸਨ ਦਾ ਨੋਬਲ ਪੁਰਸਕਾਰ ਮਿਲਿਆ ਸੀ। ਨੋਬਲ ਪੁਰਸਕਾਰ ਵੰਡ ਇੱਕ ਹਫ਼ਤੇ ਤੱਕ ਚੱਲੇਗੀ।
ਦੱਸ ਦਈਏ ਕਿ ਪਿਛਲੇ ਸਾਲ ਭੌਤਿਕ ਵਿਗਿਆਨ ਦਾ ਨੋਬਲ ਪੁਰਸਕਾਰ ਸਾਂਝੇ ਤੌਰ ‘ਤੇ ਐਲੇਨ ਅਸਪੈਕਟ, ਜੌਨ ਐੱਫ. ਕਲੌਜ਼ਰ ਅਤੇ ਐਂਟਨ ਜ਼ੇਲਿੰਗਰ ਨੂੰ ਦਿੱਤਾ ਗਿਆ ਸੀ। ਐਲੇਨ ਅਸਪੈਕਟ ਇੱਕ ਫਰਾਂਸੀਸੀ ਭੌਤਿਕ ਵਿਗਿਆਨੀ ਹੈ, ਜਦੋਂ ਕਿ ਜੌਨ ਐੱਫ. ਕਲੌਜ਼ਰ ਇੱਕ ਅਮਰੀਕੀ ਵਿਗਿਆਨੀ ਹੈ ਅਤੇ ਐਂਟੋਨ ਜ਼ੇਲਿੰਗਰ ਇੱਕ ਆਸਟ੍ਰੀਅਨ ਵਿਗਿਆਨੀ ਹੈ। ਇਨ੍ਹਾਂ ਵਿਗਿਆਨੀਆਂ ਦੇ ਪ੍ਰਯੋਗਾਂ ਨੇ ਕੁਆਂਟਮ ਜਾਣਕਾਰੀ ਦੇ ਆਧਾਰ ‘ਤੇ ਨਵੀਂ ਤਕਨੀਕ ਲਈ ਰਾਹ ਪੱਧਰਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...