July 24, 2026, 7:10 pm
----------- Advertisement -----------
HomeNewsLatest Newsਪੀਐਮ ਮੋਦੀ 'ਤੇ ਵਿਵਾਦਿਤ ਬਿਆਨ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨੋਟਿਸ

ਪੀਐਮ ਮੋਦੀ ‘ਤੇ ਵਿਵਾਦਿਤ ਬਿਆਨ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨੋਟਿਸ

Published on

----------- Advertisement -----------

ਰਾਜਸਥਾਨ ਵਿਧਾਨ ਸਭਾ ਚੋਣ ਰੈਲੀਆਂ ਦੌਰਾਨ ਰਾਹੁਲ ਗਾਂਧੀ ਵੱਲੋਂ ਪੀਐਮ ਮੋਦੀ ਬਾਰੇ ਵਰਤੇ ਗਏ ਸ਼ਬਦਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਰਾਹੁਲ ਗਾਂਧੀ ਨੂੰ ਪੀਐਮ ਮੋਦੀ ਨੂੰ ‘ਪਨੌਤੀ’ ਅਤੇ ‘ਜੇਬਕਤਰਾਂ’ ਕਹਿਣ ਦੇ ਮਾਮਲੇ ਵਿੱਚ 25 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪੀਐਮ ਦਾ ਮਤਲਬ ਹੈ ਪਨੌਤੀ ਮੋਦੀ। ਵਿਸ਼ਵ ਕੱਪ ਦੇ ਫਾਈਨਲ ਮੈਚ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਮੁੰਡੇ ਸ਼ਾਨਦਾਰ ਢੰਗ ਨਾਲ ਵਿਸ਼ਵ ਕੱਪ ਜਿੱਤ ਰਹੇ ਸਨ। ਪਰ, ਉਹ ਹਾਰ ਗਏ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਜੋ ਵੀ ਜੈਬਕਤਰੇ ਦੀ ਕਹਾਣੀ ਦੱਸ ਰਹੇ ਹਨ, ਜਿਸ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ ਉਸ ਚ ਕਹਿੰਦੇ ਹਨ ਕਿ ‘ਤਿੰਨ ਜਣੇ ਜੇਬਾਂ ਕੱਟਣ ਆਉਂਦੇ ਹਨ। ਇੱਕ ਜੇਬ ਕਤਰਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦਾ ਹੈ। ਦੂਜਾ ਪਿੱਛੇ ਤੋਂ ਆ ਕੇ ਜੇਬ ਕੱਟਦਾ ਹੈ। ਤੀਜਾ ਦੇਖ ਰਿਹਾ ਹੁੰਦਾ ਹੈ ਅਤੇ ਹਮਲਾ ਕਰਨ ਲਈ ਤਿਆਰ ਰਹਿੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹ ਹਨ ਜੋ ਜੇਬ ਕਤਰਿਆਂ ਵਾਂਗ ਧਿਆਨ ਭਟਕਾਉਂਦੇ ਹਨ। ਜੇਬਾਂ ਕੱਟਣ ਵਾਲਾ ਅਡਾਨੀ ਹੈ ਅਤੇ ਹਮਲਾ ਕਰਨ ਵਾਲਾ ਅਮਿਤ ਸ਼ਾਹ ਹੈ।” ਭਾਜਪਾ ਨੇ ਇਸ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਵੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...