September 30, 2026, 8:40 pm
----------- Advertisement -----------
HomeNewsLatest Newsਅਮਰਨਾਥ ਯਾਤਰੀਆਂ ਲਈ ਖ਼ੁਸ਼ਖ਼ਬਰੀ; ਹੁਣ ਸ਼੍ਰੀਨਗਰ ਤੋਂ ਅਮਰਨਾਥ ਤੱਕ ਮਿਲ ਸਕੇਗੀ ਹੈਲੀਕਾਪਟਰ...

ਅਮਰਨਾਥ ਯਾਤਰੀਆਂ ਲਈ ਖ਼ੁਸ਼ਖ਼ਬਰੀ; ਹੁਣ ਸ਼੍ਰੀਨਗਰ ਤੋਂ ਅਮਰਨਾਥ ਤੱਕ ਮਿਲ ਸਕੇਗੀ ਹੈਲੀਕਾਪਟਰ ਸੇਵਾ

Published on

----------- Advertisement -----------

ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਹੁਣ ਸ਼ਰਧਾਲੂਆਂ ਨੂੰ ਅਮਰਨਾਥ ਤੱਕ ਹੈਲੀਕਾਪਟਰ ਸੇਵਾ ਮਿਲੇਗੀ। ਗ੍ਰਹਿ ਮੰਤਰਾਲੇ ਨੇ ਗੁਫਾ ਵੱਲ ਜਾਣ ਵਾਲੀਆਂ ਸੜਕਾਂ ‘ਤੇ ਯਾਤਰਾ ਦੇ ਦਬਾਅ ਨੂੰ ਘੱਟ ਕਰਨ ਲਈ ਇਹ ਵੱਡਾ ਫੈਸਲਾ ਲਿਆ ਹੈ। ਇਸ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਸਮੇਂ ਬਾਲਟਾਲ ਅਤੇ ਪਹਿਲਗਾਮ ਤੋਂ ਪੰਚਤਰਨੀ ਤੱਕ ਯਾਤਰੀਆਂ ਲਈ ਹੈਲੀਕਾਪਟਰ ਸੇਵਾ ਉਪਲਬਧ ਹੈ।
ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ (SASB) ਨੂੰ ਸ਼੍ਰੀਨਗਰ ਤੋਂ ਪੰਚਤਰਨੀ ਲਈ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਲਈ ਕਿਹਾ ਹੈ। ਫਿਲਹਾਲ ਅਮਰਨਾਥ ਗੁਫਾ ਦੇ ਕੋਲ ਸਿਰਫ ਵੀ.ਵੀ.ਆਈ.ਪੀਜ਼ ਨੂੰ ਲੈ ਕੇ ਜਾਣ ਵਾਲੇ ਹੈਲੀਕਾਪਟਰ ਹੀ ਉਤਰਦੇ ਹਨ। ਆਮ ਯਾਤਰੀਆਂ ਲਈ ਹੈਲੀਕਾਪਟਰ ਸੇਵਾ ਸ਼ੁਰੂ ਹੋਣ ਨਾਲ ਸ਼ਰਧਾਲੂ ਇਕ ਦਿਨ ‘ਚ ਅਮਰਨਾਥ ਦੇ ਦਰਸ਼ਨ ਕਰ ਸਕਣਗੇ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਇੱਕ ਦਿਨ ਵਿੱਚ ਸਿਰਫ਼ 15,000 ਰਜਿਸਟਰਡ ਸ਼ਰਧਾਲੂਆਂ ਨੂੰ ਸ਼੍ਰੀ ਅਮਰਨਾਥ ਯਾਤਰਾ ਲਈ ਪਹਿਲਗਾਮ ਅਤੇ ਬਾਲਟਾਲ ਤੋਂ ਅੱਗੇ ਜਾਣ ਦੀ ਇਜਾਜ਼ਤ ਹੈ। ਅਮਰਨਾਥ ਯਾਤਰਾ ਇਸ ਸਾਲ 30 ਜੂਨ ਤੋਂ ਸ਼ੁਰੂ ਹੋਵੇਗੀ, ਜੋ 43 ਦਿਨ ਚੱਲੇਗੀ। ਅਮਰਨਾਥ ਯਾਤਰਾ ‘ਤੇ ਹਰ ਸਾਲ ਵੱਡੀ ਗਿਣਤੀ ‘ਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚਦੇ ਹਨ। ਇਸ ਵਾਰ ਵੀ ਸਰਕਾਰ ਨੂੰ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...