July 26, 2026, 11:28 pm
----------- Advertisement -----------
HomePunjabbusinessਹੁਣ ਕ੍ਰੈਡਿਟ ਕਾਰਡ ਰਾਹੀਂ ਵੀ ਕੀਤਾ ਜਾ ਸਕੇਗਾ UPI ਭੁਗਤਾਨ !

ਹੁਣ ਕ੍ਰੈਡਿਟ ਕਾਰਡ ਰਾਹੀਂ ਵੀ ਕੀਤਾ ਜਾ ਸਕੇਗਾ UPI ਭੁਗਤਾਨ !

Published on

----------- Advertisement -----------

ਵਰਤਮਾਨ ਵਿੱਚ UPI ਭੁਗਤਾਨ ਉਪਭੋਗਤਾਵਾਂ ਦੇ ਡੈਬਿਟ ਕਾਰਡਾਂ ਰਾਹੀਂ ਬਚਤ ਖਾਤਿਆਂ ਜਾਂ ਚਾਲੂ ਖਾਤਿਆਂ ਨੂੰ ਲਿੰਕ ਕਰਕੇ ਕੀਤਾ ਜਾਂਦਾ ਹੈ। RBI ਨੇ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਪਲੇਟਫਾਰਮ ਨਾਲ ਕ੍ਰੈਡਿਟ ਕਾਰਡਾਂ ਨੂੰ ਲਿੰਕ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਦਿੱਤਾ ਹੈ। ਗਵਰਨਰ ਸ਼ਕਤੀ ਕਾਂਤ ਦਾਸ ਨੇ ਦੱਸਿਆ ਕਿ ਸ਼ੁਰੂ ਵਿੱਚ RuPay ਕ੍ਰੈਡਿਟ ਕਾਰਡ ਨੂੰ UPI ਪਲੇਟਫਾਰਮ ਨਾਲ ਜੋੜਿਆ ਜਾਵੇਗਾ, ਜੋ ਉਪਭੋਗਤਾਵਾਂ ਨੂੰ ਵਾਧੂ ਸਹੂਲਤ ਪ੍ਰਦਾਨ ਕਰੇਗਾ ਅਤੇ ਡਿਜੀਟਲ ਭੁਗਤਾਨ ਦਾ ਦਾਇਰਾ ਵਧਾਏਗਾ।
UPI ‘ਤੇ 26 ਕਰੋੜ ਤੋਂ ਵੱਧ ਵਿਲੱਖਣ ਉਪਭੋਗਤਾਵਾਂ ਅਤੇ 5 ਕਰੋੜ ਵਪਾਰੀਆਂ ਦੇ ਨਾਲ ਭਾਰਤ ਵਿੱਚ ਭੁਗਤਾਨ ਦਾ ਸਭ ਤੋਂ ਵੱਧ ਸੰਮਲਿਤ ਢੰਗ ਬਣ ਗਿਆ ਹੈ। ਹਾਲ ਹੀ ਦੇ ਸਾਲਾਂ ਵਿੱਚ UPI ਦੀ ਤਰੱਕੀ ਬੇਮਿਸਾਲ ਰਹੀ ਹੈ। ਹੋਰ ਵੀ ਬਹੁਤ ਸਾਰੇ ਦੇਸ਼ ਸਾਡੇ ਵਰਗੇ ਹੀ ਤਰੀਕੇ ਅਪਣਾਉਣ ਵਿੱਚ ਲੱਗੇ ਹੋਏ ਹਨ। ਧਿਆਨ ਯੋਗ ਹੈ ਕਿ ਦੇਸ਼ ਵਿੱਚ UPI ਰਾਹੀਂ ਭੁਗਤਾਨ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੋਰੋਨਾ ਕਾਲ ਦੌਰਾਨ ਵੀ ਇਸ ਵਿਚ ਕਾਫੀ ਵਾਧਾ ਹੋਇਆ ਸੀ, ਜੋ ਅਜੇ ਵੀ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...