November 24, 2026, 11:09 am
----------- Advertisement -----------
HomeNewsLatest Newsਹੁਣ ਬਿਨਾਂ Dish 'ਤੇ Free 'ਚ ਦੇਖ ਸਕੋਗੇ 200 ਚੈਨਲ

ਹੁਣ ਬਿਨਾਂ Dish ‘ਤੇ Free ‘ਚ ਦੇਖ ਸਕੋਗੇ 200 ਚੈਨਲ

Published on

----------- Advertisement -----------

ਜਲਦੀ ਹੀ ਦੇਸ਼ ਵਿੱਚ 200 ਤੋਂ ਵੱਧ ਫ੍ਰੀ ਟੂ ਏਅਰ (FTA) ਸੈਟੇਲਾਈਟ ਚੈਨਲ ਬਿਨਾਂ ਸੈੱਟ ਟਾਪ ਬਾਕਸ ਦੇ ਟੀਵੀ ‘ਤੇ ਚਲਾਏ ਜਾ ਸਕਣਗੇ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੰਤਰਾਲਾ ਟੀਵੀ ਦੇ ਅੰਦਰ ਹੀ ਸੈਟੇਲਾਈਟ ਟਿਊਨਰ ਲਗਾਉਣ ਦੀ ਪ੍ਰਣਾਲੀ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ।

ਠਾਕੁਰ ਨੇ ਕਿਹਾ, ਦੇਸ਼ ਵਿੱਚ ਮੁਫਤ ਟੀਵੀ ਚੈਨਲਾਂ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਟੀਵੀ ਵਿੱਚ ਇਨਬਿਲਟ ਟਿਊਨਰ ਦਾ ਪ੍ਰਸਤਾਵ ਵਿਚਾਰ ਅਧੀਨ ਹੈ। ਜੇਕਰ ਸਰਕਾਰ ਕੋਈ ਫੈਸਲਾ ਲੈਂਦੀ ਹੈ ਤਾਂ ਕਰੋੜਾਂ ਲੋਕਾਂ ਨੂੰ ਫਾਇਦਾ ਹੋਵੇਗਾ। ਸਾਰੇ ਨਵੇਂ ਟੀਵੀ ਇਨਬਿਲਟ ਸੈਟੇਲਾਈਟ ਟਿਊਨਰ ਦੇ ਨਾਲ ਆਉਣੇ ਸ਼ੁਰੂ ਹੋ ਜਾਣਗੇ। ਇਸ ਦਾ ਸਭ ਤੋਂ ਵੱਧ ਫਾਇਦਾ ਉਨ੍ਹਾਂ ਦੂਰ-ਦੁਰਾਡੇ ਇਲਾਕਿਆਂ ਨੂੰ ਹੋਵੇਗਾ, ਜਿੱਥੇ ਇੰਟਰਨੈੱਟ ਅਤੇ ਕੇਬਲ ਟੀਵੀ ਦੀ ਸਹੂਲਤ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...