May 25, 2026, 5:40 pm
----------- Advertisement -----------
HomeNewsBreaking Newsਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚੋਂ 18.80 ਕਰੋੜ ਰੁਪਏ ਲੁੱਟੇ

ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚੋਂ 18.80 ਕਰੋੜ ਰੁਪਏ ਲੁੱਟੇ

Published on

----------- Advertisement -----------

ਇੰਫਾਲ, 1 ਦਸੰਬਰ 2023 (ਬਲਜੀਤ ਮਰਵਾਹਾ) – ਮਨੀਪੁਰ ‘ਚ ਪੰਜਾਬ ਨੈਸ਼ਨਲ ਬੈਂਕ ਦੇ ‘ਚੋਂ ਬਦਮਾਸ਼ਾਂ ਨੇ 18.80 ਕਰੋੜ ਰੁਪਏ ਦੀ ਨਕਦੀ ਲੁੱਟ ਲਈ। ਸਾਰੇ ਲੁਟੇਰੇ ਮਾਸਕ ਪਾ ਕੇ ਆਏ ਸਨ। ਉਨ੍ਹਾਂ ਨੇ ਸਟਾਫ਼ ਨੂੰ ਬਾਥਰੂਮ ਵਿੱਚ ਬੰਦ ਕਰ ਦਿੱਤਾ।ਇਸ ਤੋਂ ਬਾਅਦ ਉਨ੍ਹਾਂ ਨੇ ਕੈਸ਼ੀਅਰ ਤੋਂ ਸੇਫ ਦਾ ਤਾਲਾ ਖੁਲ੍ਹਵਾ ਲਿਆ ਅਤੇ ਪੈਸੇ ਲੈ ਕੇ ਫਰਾਰ ਹੋ ਗਏ। ਇਹ ਘਟਨਾ ਵੀਰਵਾਰ ਨੂੰ ਉਖਰੁਲ ਜ਼ਿਲੇ ਦੀ ਹੈ। ਪੁਲਸ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਮੁਲਜਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੀਐਨਬੀ ਬੈਂਕ ਰਾਜਧਾਨੀ ਇੰਫਾਲ ਤੋਂ ਲਗਭਗ 80 ਕਿਲੋਮੀਟਰ ਦੂਰ ਉਖਰੁਲ ਸ਼ਹਿਰ ਵਿੱਚ ਸਥਿਤ ਹੈ। ਇੱਥੋਂ ਪੈਸੇ ਬੈਂਕਾਂ ਅਤੇ ਏਟੀਐਮ ਵਿੱਚ ਭੇਜੇ ਜਾਂਦੇ ਹਨ। ਜਿਸ ਕਾਰਨ ਏਥੇ ਕਾਫੀ ਨਕਦੀ ਰੱਖੀ ਹੋਈ ਸੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 30 ਨਵੰਬਰ ਦੀ ਦੁਪਹਿਰ ਨੂੰ ਕੁਝ ਲੁਟੇਰੇ ਆਧੁਨਿਕ ਹਥਿਆਰਾਂ ਨਾਲ ਲੈਸ ਹੋ ਕੇ ਬੈਂਕ ‘ਚ ਪਹੁੰਚੇ। ਉਨ੍ਹਾਂ ਨੇ ਬੈਂਕ ਗਾਰਡਾਂ ਨੂੰ ਅਗਵਾ ਕਰ ਲਿਆ ਅਤੇ ਸਟਾਫ ਨੂੰ ਗੰਨ ਦਿਖਾਕੇ ਧਮਕਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...