September 12, 2026, 10:01 am
----------- Advertisement -----------
HomeNewsLatest Newsਓਡੀਸ਼ਾ 'ਚ ਪ੍ਰਧਾਨ ਮੰਤਰੀ ਮੋਦੀ ਨੇ ਪਦਮਸ਼੍ਰੀ ਜੇਤੂ ਪੂਰਨਮਾਸੀ ਜਾਨੀ ਦੇ ਲਾਏ...

ਓਡੀਸ਼ਾ ‘ਚ ਪ੍ਰਧਾਨ ਮੰਤਰੀ ਮੋਦੀ ਨੇ ਪਦਮਸ਼੍ਰੀ ਜੇਤੂ ਪੂਰਨਮਾਸੀ ਜਾਨੀ ਦੇ ਲਾਏ ਪੈਰੀਂ ਹੱਥ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਕੰਧਮਾਲ, ਬੋਲਾਂਗੀਰ ਅਤੇ ਬਰਗੜ੍ਹ ਵਿੱਚ ਚੋਣ ਰੈਲੀਆਂ ਕੀਤੀਆਂ। ਕੰਧਮਾਲ ‘ਚ ਪ੍ਰਧਾਨ ਮੰਤਰੀ ਨੇ ਮੰਚ ‘ਤੇ ਪਦਮਸ਼੍ਰੀ ਜੇਤੂ ਪੂਰਨਮਾਸੀ ਜਾਨੀ ਦੇ ਪੈਰ ਛੂਹੇ। ਪੂਰਨਮਾਸੀ ਕਵੀ ਅਤੇ ਸਮਾਜ ਸੇਵੀ ਹੈ। ਉਸਨੂੰ 2021 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਕੰਧਮਾਲ ‘ਚ ਆਪਣੇ ਸੰਬੋਧਨ ‘ਚ ਪੀ.ਐੱਮ. ਨੇ ਕਿਹਾ, ”ਇਸ ਚੋਣ ‘ਚ ਕਾਂਗਰਸ 50 ਸੀਟਾਂ ਤੋਂ ਹੇਠਾਂ ਸਿਮਟਣ ਜਾ ਰਹੀ ਹੈ। 4 ਜੂਨ ਨੂੰ ਪਾਰਟੀ ਦੇਸ਼ ਦੀ ਸੰਸਦ ‘ਚ ਵਿਰੋਧੀ ਧਿਰ ਵੀ ਨਹੀਂ ਬਣ ਸਕੇਗੀ।ਕਾਂਗਰਸ ਇਹ ਨਾ ਮੰਨੇ ਕਿ ਭਾਰਤ ਦੇ ਮੁਸਲਮਾਨ ਇਧਰ-ਉਧਰ ਨਹੀਂ ਜਾਣਗੇ।ਲੋਕਾਂ ਨੇ ਐਨਡੀਏ ਨੂੰ 400 ਤੋਂ ਪਾਰ ਲਿਜਾਣ ਦਾ ਮਨ ਬਣਾ ਲਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ”ਅੱਜ ਤੋਂ 26 ਸਾਲ ਪਹਿਲਾਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਪੋਖਰਣ ‘ਚ ਪਰਮਾਣੂ ਪ੍ਰੀਖਣ ਕੀਤਾ ਸੀ। ਇਕ ਪਾਸੇ ਉਹ ਦਿਨ ਸੀ ਜਦੋਂ ਭਾਰਤ ਨੇ ਦੁਨੀਆ ਨੂੰ ਆਪਣੀ ਤਾਕਤ ਦਿਖਾਈ ਸੀ ਅਤੇ ਦੂਜੇ ਪਾਸੇ ਕਾਂਗਰਸ ਹੈ ਜੋ ਵਾਰ-ਵਾਰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...