June 7, 2026, 5:41 am
----------- Advertisement -----------
HomeNewsLatest Newsਉੱਤਰ ਪ੍ਰਦੇਸ਼ ਸਰਕਾਰ ਦਾ ਅਧਿਕਾਰਤ ਟਵਿੱਟਰ ਹੈਂਡਲ ਵੀ ਹੋਇਆ ਹੈਕ

ਉੱਤਰ ਪ੍ਰਦੇਸ਼ ਸਰਕਾਰ ਦਾ ਅਧਿਕਾਰਤ ਟਵਿੱਟਰ ਹੈਂਡਲ ਵੀ ਹੋਇਆ ਹੈਕ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਦਫ਼ਤਰ ਦਾ ਟਵਿੱਟਰ ਅਕਾਊਂਟ ਹੈਕ ਹੋਣ ਦੇ ਤਿੰਨ ਦਿਨ ਬਾਅਦ ਹੁਣ ਸੋਮਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਦਾ ਅਧਿਕਾਰਤ ਟਵਿੱਟਰ ਹੈਂਡਲ ਵੀ ਹੈਕ ਹੋ ਗਿਆ ਹੈ। ਜਿਸ ਤਰ੍ਹਾਂ ਸਰਕਾਰ ਨਾਲ ਸਬੰਧਤ ਟਵਿਟਰ ਅਕਾਊਂਟ ਇਕ ਤੋਂ ਬਾਅਦ ਇਕ ਹੈਕ ਹੋ ਰਹੇ ਹਨ, ਉਸ ਨਾਲ ਉਨ੍ਹਾਂ ਦੀ ਸੁਰੱਖਿਆ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੇ ਨਾਲ ਹੀ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਹੈਕਰ ਇਸ ਤੋਂ ਕੀ ਹਾਸਲ ਕਰਨਾ ਚਾਹੁੰਦੇ ਹਨ। ਹਾਲਾਂਕਿ ਇਸ ਟਵਿੱਟਰ ਹੈਂਡਲ ਨੂੰ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਬਹਾਲ ਕਰ ਦਿੱਤਾ ਗਿਆ ਸੀ।


ਦੱਸ ਦਈਏ ਕਿ ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ ਹੋ ਗਿਆ ਸੀ। ਹੈਕਰਾਂ ਨੇ ਟਵਿੱਟਰ ਅਕਾਊਂਟ ਤੋਂ ਡੀਪੀ ਹਟਾ ਦਿੱਤੀ ਅਤੇ ਬੈਕਗਰਾਊਂਡ ਤਸਵੀਰ ਬਦਲ ਦਿੱਤੀ ਗਈ। ਇਸ ਦੇ ਨਾਲ ਹੀ ਸੈਂਕੜੇ ਯੂਜ਼ਰਸ ਨੂੰ ਟੈਗ ਕਰਕੇ ਕਈ ਟਵੀਟ ਵੀ ਕੀਤੇ ਗਏ। ਹੈਕਰਾਂ ਨੇ ਲਗਭਗ 45 ਮਿੰਟਾਂ ਵਿੱਚ 100 ਤੋਂ ਵੱਧ ਟਵੀਟ ਪੋਸਟ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...