August 12, 2026, 2:35 am
----------- Advertisement -----------
HomeNewsLatest Newsਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਤੇਲ ਟੈਂਕਰ ਨੂੰ ਲੱਗੀ ਅੱ+ਗ

ਮੁੰਬਈ-ਪੁਣੇ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ, ਤੇਲ ਟੈਂਕਰ ਨੂੰ ਲੱਗੀ ਅੱ+ਗ

Published on

----------- Advertisement -----------

ਮਹਾਰਾਸ਼ਟਰ ‘ਚ ਮੁੰਬਈ-ਪੁਣੇ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਤੇਲ ਟੈਂਕਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਇਹ ਹਾਦਸਾ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਹੀ ਅੱਗ ਲੱਗ ਗਈ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖਮੀ ਹਨ। ਹਾਈਵੇਅ ਦੇ ਇੱਕ ਪਾਸੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਇੱਕ ਪਾਸੇ ਤੋਂ ਹੀ ਵਾਹਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨਾਵਾਲਾ ਅਤੇ ਖੰਡਾਲਾ ਦੇ ਵਿਚਕਾਰ ਵਾਪਰੀ। ਟੈਂਕਰ ਵਿੱਚ ਕੋਈ ਰਸਾਇਣਕ ਪਦਾਰਥ ਭਰਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟੈਂਕਰ ਨੂੰ ਅੱਗ ਲੱਗ ਗਈ। ਲੋਨਾਵਾਲਾ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ‘ਚ ਸੜਕ ‘ਤੇ ਆ ਰਹੇ ਚਾਰ ਵਾਹਨ ਚਾਲਕ ਜ਼ਖਮੀ ਹੋ ਗਏ ਅਤੇ ਤਿੰਨ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚੋਂ ਇੱਕ ਟੈਂਕਰ ਵਿੱਚ ਸਵਾਰ ਸੀ। ਅਤੇ ਟੈਂਕਰ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...