August 3, 2026, 7:41 pm
----------- Advertisement -----------
HomeNewsLatest Newsਲੋਹੜੀ 'ਤੇ ਮੁਲਾਜ਼ਮਾਂ ਨੂੰ ਮਿਲਿਆ ਤੋਹਫਾ, ਹਿਮਾਚਲ 'ਚ ਪੁਰਾਣੀ ਪੈਨਸ਼ਨ ਸਕੀਮ ਬਹਾਲ

ਲੋਹੜੀ ‘ਤੇ ਮੁਲਾਜ਼ਮਾਂ ਨੂੰ ਮਿਲਿਆ ਤੋਹਫਾ, ਹਿਮਾਚਲ ‘ਚ ਪੁਰਾਣੀ ਪੈਨਸ਼ਨ ਸਕੀਮ ਬਹਾਲ

Published on

----------- Advertisement -----------

ਹਿਮਾਚਲ ਪ੍ਰਦੇਸ਼ ਸਰਕਾਰ ਨੇ ਲੋਹੜੀ ਦੇ ਮੌਕੇ ‘ਤੇ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਸ਼ੁੱਕਰਵਾਰ ਨੂੰ ਸੂਬਾ ਸਕੱਤਰੇਤ ਵਿਖੇ ਹੋਈ। ਇਸ ਵਿੱਚ ਕਾਂਗਰਸ ਸਰਕਾਰ ਦੀ ਪਹਿਲੀ ਗਾਰੰਟੀ ਯਾਨੀ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਮਨਜ਼ੂਰੀ ਦਿੱਤੀ ਗਈ। ਇਸ ਨਾਲ ਸੂਬੇ ਦੇ 1.36 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਇਨ੍ਹਾਂ ਵਿੱਚੋਂ ਕਰੀਬ 13 ਹਜ਼ਾਰ ਐਨਪੀਐਸ ਮੁਲਾਜ਼ਮ ਸੇਵਾਮੁਕਤ ਹੋ ਚੁੱਕੇ ਹਨ। ਹਿਮਾਚਲ ਓਪੀਐਸ ਨੂੰ ਬਹਾਲ ਕਰਨ ਵਾਲਾ ਚੌਥਾ ਰਾਜ ਬਣ ਗਿਆ ਹੈ।
ਮੰਤਰੀ ਮੰਡਲ ਦੀ ਸਮਾਪਤੀ ਤੋਂ ਬਾਅਦ ਮੁੱਖ ਮੰਤਰੀ ਨੇ ਸਕੱਤਰੇਤ ਦੇ ਬਾਹਰ ਐਨ.ਪੀ.ਐਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓ.ਪੀ.ਐਸ. ਕਾਂਗਰਸ ਨੇ ਆਪਣੇ ਵਾਅਦੇ ਮੁਤਾਬਕ ਓਪੀਐਸ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਓਪੀਐਸ ਬਹਾਲੀ ਦਾ ਨੋਟੀਫਿਕੇਸ਼ਨ ਵੀ ਅੱਜ ਹੀ ਜਾਰੀ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...