November 24, 2026, 11:18 am
----------- Advertisement -----------
HomeNewsLatest Newsਹੋਲੀ ਮੌਕੇ ਇੰਸਪੈਕਟਰ ਦੀ ਛੁੱਟੀ ਦੀ ਅਰਜ਼ੀ ਹੋਈ ਵਾਇਰਲ, ਲਿਖਿਆ, ’22 ਸਾਲਾਂ...

ਹੋਲੀ ਮੌਕੇ ਇੰਸਪੈਕਟਰ ਦੀ ਛੁੱਟੀ ਦੀ ਅਰਜ਼ੀ ਹੋਈ ਵਾਇਰਲ, ਲਿਖਿਆ, ’22 ਸਾਲਾਂ ਤੋਂ ਪਤਨੀ ਪੇਕੇ ਨਹੀਂ ਗਈ’

Published on

----------- Advertisement -----------

ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਦੇ ਫਤਿਹਗੜ੍ਹ ‘ਚ ਇਕ ਇੰਸਪੈਕਟਰ ਨੇ ਹੋਲੀ ‘ਤੇ ਛੁੱਟੀ ਲਈ ਚਿੱਠੀ ਦਿੱਤੀ ਹੈ ਜੋ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਈ ਹੈ। ਦਰਅਸਲ ਅਰਜ਼ੀ ‘ਚ ਇੰਸਪੈਕਟਰ ਨੇ ਲਿਖਿਆ ਕਿ ਉਸ ਦੀ ਪਤਨੀ ਪਿਛਲੇ 22 ਸਾਲਾਂ ਤੋਂ ਹੋਲੀ ‘ਤੇ ਆਪਣੇ ਪੇਕੇ ਘਰ ਨਹੀਂ ਗਈ। ਇਸ ਵਾਰ ਉਸ ਨੂੰ ਉਸਦੇ ਪੇਕੇ ਘਰ ਲੈ ਜਾਣਾ ਹੈ। ਕਿਰਪਾ ਕਰਕੇ 10 ਦਿਨਾਂ ਦੀ ਛੁੱਟੀ ਦਿਓ। ਇੰਸਪੈਕਟਰ ਨੇ ਤਿਉਹਾਰ ਦੀ ਛੁੱਟੀ ਲਈ ਐਸਪੀ ਦਫ਼ਤਰ ਨੂੰ ਚਿੱਠੀ ਭੇਜ ਦਿੱਤੀ। ਇਸ ਅਨੋਖੇ ਪੱਤਰ ਨੂੰ ਦੇਖ ਕੇ ਐਸਪੀ ਅਸ਼ੋਕ ਕੁਮਾਰ ਮੀਨਾ ਨੇ ਨੋਟਿਸ ਲਿਆ। ਉਹਨਾਂ ਨੇ ਇੰਸਪੈਕਟਰ ਦੀ ਪੰਜ ਦਿਨ ਦੀ ਛੁੱਟੀ ਮਨਜ਼ੂਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...