October 17, 2026, 9:07 am
----------- Advertisement -----------
HomeNewsLatest Newsਇੰਸਟਾਗ੍ਰਾਮ ਗਰੁੱਪ 'ਚ ਸ਼ਾਮਲ ਹੁੰਦਿਆਂ ਹੀ ਔਰਤ ਦੇ ਖਾਤੇ 'ਚੋਂ ਉੱਡੇ 2.7...

ਇੰਸਟਾਗ੍ਰਾਮ ਗਰੁੱਪ ‘ਚ ਸ਼ਾਮਲ ਹੁੰਦਿਆਂ ਹੀ ਔਰਤ ਦੇ ਖਾਤੇ ‘ਚੋਂ ਉੱਡੇ 2.7 ਕਰੋੜ ਰੁਪਏ

Published on

----------- Advertisement -----------

ਦੇਸ਼ ਵਿੱਚ ਹਰ ਰੋਜ਼ ਸਾਈਬਰ ਘੁਟਾਲੇ ਹੋ ਰਹੇ ਹਨ ਅਤੇ ਹਰ ਰੋਜ ਕੋਈ ਨਾ ਕੋਈ ਇਸ ਦਾ ਸ਼ਿਕਾਰ ਹੋ ਰਿਹਾ ਹੈ। ਜਿਆਦਾਤਰ ਲੋਕ ਲਾਲਚ ਦੇ ਕਾਰਨ ਹੀ ਇਸ ਜਾਲ ਫਸ ਜਾਂਦੇ ਹਨ। ਬਿਹਤਰ ਹੈ ਕਿ ਤੁਸੀਂ ਅਜਿਹੀਆਂ ਚੀਜ਼ਾਂ ਤੋਂ ਦੂਰ ਰਹੋ ਅਤੇ ਕਿਸੇ ਵੀ ਅਣਜਾਣ ਵਿਅਕਤੀ ਵੱਲੋ ਭੇਜੇ ਗਏ ਲਿੰਕ ਤੇ ਕਲਿਕ ਨਾ ਕਰੋ ਨਹੀਂ ਤਾਂ ਤੁਸੀਂ ਵੀ ਕਿਸੇ ਵੱਡੀ ਠੱਗੀ ਦਾ ਸ਼ਿਕਾਰ ਹੋ ਸਕਦੇ ਹੋ।
ਤਾਜ਼ਾ ਮਾਮਲਾ ਬੇਂਗਲੁਰੂ ਤੋਂ ਸਾਹਮਣੇ ਆਇਆ ਹੈ ਜਿਥੇ ਕਿ 52 ਸਾਲਾ ਮਹਿਲਾ ਉਦਯੋਗਪਤੀ ਸਾਈਬਰ ਘੁਟਾਲੇ ਦਾ ਸ਼ਿਕਾਰ ਹੋ ਗਈ। ਠੱਗਾਂ ਨੇ ਔਰਤ ਨਾਲ 2.7 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਹ ਘੁਟਾਲਾ ਇੱਕ ਇੰਸਟਾਗ੍ਰਾਮ ਗਰੁੱਪ ਵਿੱਚ ਸ਼ਾਮਲ ਹੋਣ ਨਾਲ ਸ਼ੁਰੂ ਹੋਇਆ। ਇਹ ਮਾਮਲਾ 6 ਅਪ੍ਰੈਲ ਤੋਂ 22 ਅਪ੍ਰੈਲ 2024 ਦਰਮਿਆਨ ਦਾ ਹੈ । ਰਿਪੋਰਟ ਮੁਤਾਬਕ ਇਕ ਦਿਨ ਮਹਿਲਾ ਉਦਯੋਗਪਤੀ ਨੂੰ ਉਸ ਦੇ ਮੋਬਾਇਲ ‘ਤੇ ਇਕ ਮੈਸੇਜ ਆਇਆ। ਲਿੰਕ ‘ਤੇ ਕਲਿੱਕ ਕਰਨ ਤੋਂ ਬਾਅਦ, ਉਹ ਇਕ ਇੰਸਟਾਗ੍ਰਾਮ ਗਰੁੱਪ ਵਿਚ ਸ਼ਾਮਲ ਹੋ ਗਈ। ਇਸ ਗਰੁੱਪ ‘ਚ ਔਰਤ ਨੂੰ ਕਿਹਾ ਗਿਆ ਕਿ ਤੁਸੀਂ ਯੂ-ਟਿਊਬ ਵੀਡੀਓਜ਼ ਨੂੰ ਲਾਈਕ ਕਰਕੇ ਮੋਟੀ ਕਮਾਈ ਕਰ ਸਕਦੇ ਹੋ। ਇਸ ਤੋਂ ਇਲਾਵਾ ਕਈ ਤਰ੍ਹਾਂ ਦੇ ਵੱਡੇ ਇਨਾਮ ਵੀ ਮਿਲਣਗੇ।
ਕੁਝ ਦਿਨਾਂ ਬਾਅਦ ਔਰਤ ਨੂੰ ਕਿਹਾ ਗਿਆ ਕਿ ਜੇਕਰ ਉਹ ਕੁਝ ਪੈਸੇ ਦਾ ਨਿਵੇਸ਼ ਤਾਂ ਉਸ ਨੂੰ ਜਲਦੀ ਹੀ ਵੱਡਾ ਰਿਟਰਨ ਮਿਲੇਗਾ। ਇਸ ਤੋਂ ਬਾਅਦ ਔਰਤ ਨੇ ਕਈ ਵਾਰ ਕੁੱਲ 2.5 ਕਰੋੜ ਰੁਪਏ ਨਿਵੇਸ਼ ਕੀਤੇ। ਨਿਵੇਸ਼ ਤੋਂ ਬਾਅਦ ਉਸ ਨੂੰ ਕੋਈ ਰਿਟਰਨ ਨਹੀਂ ਮਿਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...