September 22, 2026, 12:02 pm
----------- Advertisement -----------
HomeNewsLatest Newsਕੇਰਲ ਦੇ ਸਾਬਕਾ ਮੁੱਖ ਮੰਤਰੀ ਦਾ ਹੋਇਆ ਦਿਹਾਂਤ, ਪੀਐਮ ਮੋਦੀ ਨੇ ਜਤਾਇਆ...

ਕੇਰਲ ਦੇ ਸਾਬਕਾ ਮੁੱਖ ਮੰਤਰੀ ਦਾ ਹੋਇਆ ਦਿਹਾਂਤ, ਪੀਐਮ ਮੋਦੀ ਨੇ ਜਤਾਇਆ ਦੁੱਖ

Published on

----------- Advertisement -----------

ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਮੰਗਲਵਾਰ ਸਵੇਰੇ ਬੇਂਗਲੁਰੂ ‘ਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਓਮਨ ਚਾਂਡੀ ਲੰਬੇ ਸਮੇਂ ਤੋਂ ਬਿਮਾਰ ਸਨ, ਉਨ੍ਹਾਂ ਦਾ ਬੈਂਗਲੁਰੂ ‘ਚ ਇਲਾਜ ਚੱਲ ਰਿਹਾ ਸੀ। ਇਸ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਨੇ ਫੇਸਬੁੱਕ ‘ਤੇ ਦਿੱਤੀ। ਉਨ੍ਹਾਂ ਕਿਹਾ ਕਿ ਅੱਪਾ ਨਹੀਂ ਰਹੇ। ਇਸ ਦੇ ਨਾਲ ਹੀ ਕੇਰਲ ਕਾਂਗਰਸ ਦੇ ਪ੍ਰਧਾਨ ਕੇ ਸੁਧਾਕਰਨ ਨੇ ਟਵਿਟਰ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਓਮਨ ਚਾਂਡੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਲਿਖਿਆ, ‘ਓਮਨ ਚਾਂਡੀ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਕਾਫੀ ਦੁਖੀ ਹਾਂ। ਅਸੀਂ ਇੱਕ ਨਿਮਰ ਅਤੇ ਸਮਰਪਿਤ ਨੇਤਾ ਨੂੰ ਗੁਆ ਦਿੱਤਾ ਹੈ ਜਿਸਨੇ ਆਪਣਾ ਜੀਵਨ ਲੋਕ ਸੇਵਾ ਲਈ ਸਮਰਪਿਤ ਕੀਤਾ ਅਤੇ ਕੇਰਲ ਦੀ ਤਰੱਕੀ ਲਈ ਕੰਮ ਕੀਤਾ। ਇਸ ਦੁੱਖ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...