October 15, 2026, 1:37 pm
----------- Advertisement -----------
HomeNewsBreaking Newsਦੇਸ਼ ਭਰ 'ਚ ਬੈਂਕਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਅੱਜ ਸੋਮਵਾਰ ਤੋਂ...

ਦੇਸ਼ ਭਰ ‘ਚ ਬੈਂਕਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਅੱਜ ਸੋਮਵਾਰ ਤੋਂ ਸਵੇਰੇ 9 ਵਜੇ ਸ਼ੁਰੂ ਹੋਵੇਗਾ ਕੰਮਕਾਰ

Published on

----------- Advertisement -----------

ਨਵੀਂ ਦਿੱਲੀ, 18 ਅਪ੍ਰੈਲ 2022 – ਸੋਮਵਾਰ ਤੋਂ ਬੈਂਕਿੰਗ ਨਾਲ ਜੁੜੇ ਕੰਮ ਕਰਨ ਵਾਲਿਆਂ ਨੂੰ ਰਾਹਤ ਮਿਲਣ ਵਾਲੀ ਹੈ। ਦੇਸ਼ ਦੇ ਬੈਂਕਾਂ ਦੇ ਗਾਹਕਾਂ ਨੂੰ ਹੁਣ ਆਪਣੇ ਕੰਮ ਲਈ ਇੱਕ ਘੰਟਾ ਹੋਰ ਮਿਲੇਗਾ। ਕਾਰਨ ਇਹ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 18 ਅਪ੍ਰੈਲ 2022 ਤੋਂ ਬੈਂਕਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਬੈਂਕ ਸਵੇਰੇ 9 ਵਜੇ ਖੁੱਲ੍ਹਣਗੇ, ਪਰ ਉਨ੍ਹਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

ਭਾਰਤੀ ਰਿਜ਼ਰਵ ਬੈਂਕ ਨੇ 18 ਅਪ੍ਰੈਲ 2022 ਤੋਂ ਬੈਂਕਾਂ ਦੇ ਖੁੱਲਣ ਦਾ ਸਮਾਂ ਬਦਲ ਦਿੱਤਾ ਹੈ। ਆਰਬੀਆਈ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਰੇ ਬੈਂਕ ਸਵੇਰੇ 10 ਵਜੇ ਦੀ ਬਜਾਏ ਸਵੇਰੇ 9 ਵਜੇ ਤੋਂ ਖੁੱਲ੍ਹਣਗੇ। ਤੁਹਾਨੂੰ ਦੱਸ ਦੇਈਏ ਕਿ ਬੈਂਕਾਂ ਦੇ ਖੁੱਲਣ ਦੇ ਸਮੇਂ ਵਿੱਚ ਸਿਰਫ ਬਦਲਾਅ ਕੀਤਾ ਗਿਆ ਹੈ, ਬੈਂਕਾਂ ਦੇ ਬੰਦ ਹੋਣ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਦਿਨ ਵਿੱਚ ਬੈਂਕਾਂ ਦੇ ਖੁੱਲ੍ਹਣ ਦੇ ਘੰਟੇ ਘਟਾ ਦਿੱਤੇ ਗਏ ਸਨ।

ਹੁਣ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਅਨੁਸਾਰ ਇਸ ਨੂੰ ਮੁੜ ਆਮ ਕਰ ਦਿੱਤਾ ਗਿਆ ਹੈ, ਭਾਰਤੀ ਰਿਜ਼ਰਵ ਬੈਂਕ ਨੇ 18 ਅਪ੍ਰੈਲ 2022 ਤੋਂ ਬੈਂਕਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਹੁਣ ਸਾਰੇ ਬੈਂਕਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 9 ਵਜੇ ਕਰ ਦਿੱਤਾ ਗਿਆ ਹੈ।

ਇਸ ਨਾਲ ਹੁਣ ਆਮ ਲੋਕ ਜਿਆਦਾ ਸਮੇਂ ਤੱਕ ਬੈਂਕਿੰਗ ਸੁਵਿਧਾਵਾਂ ਦਾ ਲਾਭ ਲੈ ਸਕਣਗੇ। ਦਰਅਸਲ, ਕੋਰੋਨਾ ਮਹਾਮਾਰੀ ਕਾਰਨ ਬੈਂਕਾਂ ਦੇ ਖੁੱਲ੍ਹਣ ਦੇ ਸਮੇਂ ਨੂੰ ਘਟਾ ਦਿੱਤਾ ਗਿਆ ਸੀ, ਜੋ ਹੁਣ ਫਿਰ ਤੋਂ ਆਮ ਕੀਤਾ ਜਾ ਰਿਹਾ ਹੈ। ਇਹ ਨਵੀਂ ਸਹੂਲਤ ਅੱਜ ਸੋਮਵਾਰ 18 ਅਪ੍ਰੈਲ 2022 ਤੋਂ ਦੇਸ਼ ਭਰ ਵਿੱਚ ਲਾਗੂ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...