July 25, 2026, 5:02 am
----------- Advertisement -----------
HomeNewsLatest Newsਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਭਰੀ ਨਾਮਜ਼ਦਗੀ

ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਭਰੀ ਨਾਮਜ਼ਦਗੀ

Published on

----------- Advertisement -----------

ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਸੰਸਦ ਭਵਨ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਸਿਨਹਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਐਨਸੀਪੀ ਸੁਪਰੀਮੋ ਸ਼ਰਦ ਪਵਾਰ, ਕਾਂਗਰਸ ਆਗੂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਜੈਰਾਮ ਰਮੇਸ਼, ਸਪਾ ਮੁਖੀ ਅਖਿਲੇਸ਼ ਯਾਦਵ, ਡੀਐਮਕੇ ਦੇ ਏ ਰਾਜਾ ਅਤੇ ਐਨਸੀ ਆਗੂ ਫਾਰੂਕ ਅਬਦੁੱਲਾ ਸਮੇਤ ਕਈ ਚੋਟੀ ਦੇ ਵਿਰੋਧੀ ਨੇਤਾ ਮੌਜੂਦ ਸਨ।
ਇਸ ਤੋਂ ਬਾਅਦ ਉਨ੍ਹਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਨੇ ਵੀ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਫੁੱਲ ਚੜ੍ਹਾਏ। ਨਾਮਜ਼ਦਗੀ ਪ੍ਰੋਗਰਾਮ ਦੌਰਾਨ ਵਿਰੋਧੀ ਧਿਰ ਨੇ ਇਕਜੁੱਟਤਾ ਦਿਖਾਈ ਅਤੇ ਸ਼ਕਤੀ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਪਿਛਲੇ ਹਫ਼ਤੇ ਹੀ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਅਗਲੇ ਰਾਸ਼ਟਰਪਤੀ ਦੀ ਚੋਣ ਲਈ ਚੋਣਾਂ 18 ਜੁਲਾਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...