Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 11, 2026, 11:31 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ
ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!
ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ
ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
----------- Advertisement -----------
----------- Advertisement -----------
Home
News
National-International
National-International
ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ
RanjeetKaur
-
July 26, 2026
*ਮੋਗਾ, 25 ਜੁਲਾਈ,2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ...
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ
RanjeetKaur
-
July 26, 2026
ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ...
ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ
RanjeetKaur
-
July 26, 2026
*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਗੜਬੜੀਆਂ...
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ
RanjeetKaur
-
July 26, 2026
*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ...
ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ
RanjeetKaur
-
July 25, 2026
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ ਕੇ ਲਗਾਤਾਰ ਹੜਤਾਲ ‘ਤੇ ਹਨ। ਜਿਸ ਤੋਂ ਬਾਅਦ ਹੁਣ ਪੀਐਸਪੀਸੀਐਲ ਵਿਭਾਗ ਵੀ ਸਖਤੀ ਦੇ ਮੂਡ ‘ਚ ਆ ਗਿਆ ਹੈ। ਹੁਣ ਪੀਐਸਪੀਸੀਐਲ ਪ੍ਰਬੰਧਨ ਨੇ ਸਖ਼ਤ ਰੁਖ਼...
Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ
RanjeetKaur
-
July 25, 2026
ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ ਵੱਡਾ ਦਾਅਵਾ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ, ਹੁਣ ਤੱਕ 130 ਪੁਲਿਸ ਕਰਮਚਾਰੀ ਅਤੇ ਲਗਭਗ 65 ਵਿਦਿਆਰਥੀ ਜ਼ਖਮੀ ਹੋਏ ਹਨ, ਅਤੇ 15 ਐਫਆਈਆਰ ਦਰਜ ਕੀਤੀਆਂ ਗਈਆਂ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
RanjeetKaur
-
July 25, 2026
ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਦਿੱਤੀ
PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼
RanjeetKaur
-
July 25, 2026
CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਮੁੜ ਤੋਂ ਮੀਟਿੰਗ ਹੋਣ ਵਾਲੀ ਹੈ। ਪਰ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਵੀਡੀਓ ਸੰਦੇਸ਼ ਰਾਹੀਂ GenZ...
ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!
RanjeetKaur
-
July 25, 2026
ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਲਿਆਂਦੀ ਹੈ, ਜਿਸ ਨਾਲ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 25...
ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼
RanjeetKaur
-
July 25, 2026
ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਵਿਘਨ ਪਿਆ ਹੈ। ਪਿਛਲੇ 48 ਘੰਟਿਆਂ ਦੌਰਾਨ ਮੀਂਹ ਕਾਰਨ ਰਾਜ ਭਰ ਵਿੱਚ ਤੀਹ ਲੋਕਾਂ ਦੀ ਜਾਨ ਚਲੀ ਗਈ ਹੈ। ਅਹਿਮਦਾਬਾਦ ਵਿੱਚ ਵੀਰਵਾਰ ਨੂੰ...
1
...
100
101
102
...
1,961
Page 101 of 1,961
ਤਾਜ਼ਾ ਖਬਰਾਂ
ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ...
ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ...
ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ
ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0...
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ...
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ...
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ