November 11, 2026, 12:23 pm
----------- Advertisement -----------
----------- Advertisement -----------
HomeNewsNational-International

National-International

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ...

ਸਰਕਾਰ ਦੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਅਸਫ਼ਲ ਰਹਿਣ ਕਰਕੇ ਵਿਰੋਧੀ ਧਿਰਾਂ ਫਰਜ਼ੀ ਵੀਡੀਓਜ਼ ਵਾਇਰਲ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਅੰਮ੍ਰਿਤਸਰ, 28 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ। ਲੰਬੇ ਸਮੇਂ...

ਪੰਜਾਬ ਭਰ ਵਿੱਚ ਪਿੰਡਾਂ ਦੇ ਛੱਪੜਾਂ ਦੀ ਕਾਇਆਕਲਪ ਕੀਤੀ ਜਾਵੇਗੀ, ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਰੀਦਕੋਟ; 28 ਜੂਨ:ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ...

ਭਾਜਪਾ ਸਰਕਾਰ ਨੂੰ ਸਾਲ 1956 ਦੇ ਨਾਂਦੇੜ ਸਿੱਖ ਗੁਰਦੁਆਰਾ ਐਕਟ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ: ਮੁੱਖ ਮੰਤਰੀ...

*ਅੰਮ੍ਰਿਤਸਰ; 28 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਕੱਲ੍ਹ ਸ੍ਰੀ ਅਕਾਲ ਸਾਹਿਬ ਤਖ਼ਤ ਵੱਲੋਂ ਸੱਦਾ ਦਿੱਤਾ ਗਿਆ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ ਸ਼ਬਦਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ, ਰੇਂਜ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਿਰਦੇਸ਼...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ ਰਹੇ ਸਨ, ਜਦੋਂ ਅਚਾਨਕ ਇੱਕ ਹਿੰਸਕ ਝੜਪ ਹੋ ਗਈ। ਬਸੰਤ ਸੈਸ਼ਨ ਦੇ ਇਸ ਆਖਰੀ ਪੂਰਨ ਇਜਲਾਸ ਦੌਰਾਨ ਸੱਤਾਧਾਰੀ ਪਾਰਟੀ 'ਜਾਰਜੀਅਨ ਡ੍ਰੀਮ' ਅਤੇ ਵਿਰੋਧੀ ਧਿਰ 'ਗਾਖਾਰੀਆ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ।...